ਪੰਜਾਬ ‘ਚ ਦੋਹਰੇ ਧਮਾਕਿਆਂ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾਈ
ਸੁਰੱਖਿਆ ਏਜੰਸੀਆਂ ਨੇ ਪਾਕਿ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲ ਟਿਕਾਈਆਂ ਨਜ਼ਰਾਂ! ਜਲੰਧਰ/ਚੰਡੀਗੜ੍ਹ, 9 ਮਈ (ਪੰਜਾਬ ਮੇਲ) – ਪੰਜਾਬ ਦੇ ਜਲੰਧਰ, ਅੰਮ੍ਰਿਤਸਰ ਅਤੇ ਸ਼ੰਭੂ ਨੇੜੇ ਰੇਲਵੇ ਟ੍ਰੈਕ ‘ਤੇ ਹੋਏ ਦੋਹਰੇ ਧਮਾਕਿਆਂ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਕਥਿਤ ਖਾਲਿਸਤਾਨੀ ਸੰਗਠਨ ‘ਖਾਲਿਸਤਾਨ ਲਿਬਰੇਸ਼ਨ ਆਰਮੀ’ ਨੇ ਲਈ ਸੀ ਪਰ ਸੁਰੱਖਿਆ ਏਜੰਸੀਆਂ ਇਸ ਸਮੇਂ […]