ਹੜ੍ਹਾਂ ਦੀ ਮਾਰ: ਬੀ.ਬੀ.ਐੱਮ.ਬੀ. ਨੇ ਭਾਖੜਾ ਡੈਮ ਦੇ ਚਾਰ ਫਲੱਡ ਗੇਟ ਖੋਲ੍ਹੇ
ਪਹਾੜਾਂ ‘ਚ ਭਾਰੀ ਮੀਂਹ ਦੀ ਪੇਸ਼ੀਨਗੋਈ ਨੇ ਬੀ.ਬੀ.ਐੱਮ.ਬੀ. ਨੂੰ ਚਿੰਤਾ ‘ਚ ਪਾਇਆ ਚੰਡੀਗੜ੍ਹ, 20 ਅਗਸਤ (ਪੰਜਾਬ ਮੇਲ)- ਪਹਾੜਾਂ ‘ਚ ਮੁੜ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫ਼ਿਕਰ ਵਧਾ ਦਿੱਤੇ ਹਨ। ਮੌਸਮ ਵਿਭਾਗ ਨੇ 24-25 ਅਗਸਤ ਨੂੰ ਸ਼ਿਮਲਾ ਖ਼ਿੱਤੇ ਤੋਂ ਇਲਾਵਾ ਕੁੱਲੂ ਤੇ ਮੰਡੀ ਖੇਤਰ ‘ਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ […]