ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਹੋਣਗੇ ਸੁਵੇਂਦੂ ਅਧਿਕਾਰੀ
-9 ਮਈ ਨੂੰ ਸਹੁੰ ਚੁੱਕਣਗੇ ਕੋਲਕਾਤਾ, 8 ਮਈ (ਪੰਜਾਬ ਮੇਲ)- ਸੁਵੇਂਦੂ ਅਧਿਕਾਰੀ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਹੋਣਗੇ। ਕੋਲਕਾਤਾ ਦੇ ਕਨਵੈਨਸ਼ਨ ਸੈਂਟਰ ਵਿਚ ਵਿਧਾਇਕ ਦਲ ਦੀ ਬੈਠਕ ਵਿਚ ਉਨ੍ਹਾਂ ਨੂੰ ਨੇਤਾ ਚੁਣਿਆ ਗਿਆ ਹੈ। ਬੈਠਕ ਦੀ ਸਮਾਪਤੀ ਤੋਂ ਬਾਅਦ ਅਮਿਤ ਸ਼ਾਹ ਨੇ ਖੁਦ ਉਨ੍ਹਾਂ ਦੇ ਨਾਮ ਦਾ ਐਲਾਨ ਕੀਤਾ ਅਤੇ ਮੰਚ ਉੱਤੇ ਸੁਵੇਂਦੂ ਅਧਿਕਾਰੀ […]