ਨਿਊਯਾਰਕ ‘ਚ ਬਜ਼ੁਰਗ ਸਿੱਖ ਟੈਕਸੀ ਡਰਾਈਵਰ ‘ਤੇ ਹਮਲਾ!
ਨਿਊਯਾਰਕ, 7 ਮਈ (ਪੰਜਾਬ ਮੇਲ)- ਅਮਰੀਕਾ ਵਿਚ ਇੱਕ ਵਾਰ ਫਿਰ ਨਸਲੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਨਿਊਯਾਰਕ ਸਿਟੀ ਵਿਚ ਇੱਕ ਬਜ਼ੁਰਗ ਸਿੱਖ ਟੈਕਸੀ ਡਰਾਈਵਰ ਨਾਲ ਕੁੱਟਮਾਰ ਦੀ ਘਟਨਾ ਵਾਪਰੀ ਹੈ। ਵਾਇਰਲ ਵੀਡੀਓ ਵਿਚ ਦਿਖਾਇਆ ਗਿਆ ਹੈ ਕਿ ਸੜਕ ਕਿਨਾਰੇ ਬਹਿਸ ਤੋਂ ਬਾਅਦ ਇੱਕ ਵਿਅਕਤੀ ਨੇ ਬਜ਼ੁਰਗ ਸਿੱਖ ਡਰਾਈਵਰ ਨੂੰ ਜ਼ੋਰ ਨਾਲ ਧੱਕਾ ਦੇ ਕੇ […]