ਦਿੱਲੀ ’ਚ ਭਾਰੀ ਮੀਂਹ ਦਾ ਕਹਿਰ! ਏਅਰਪੋਰਟ ’ਚ ਭਰਿਆ ਪਾਣੀ, 400 ਉਡਾਣਾਂ ਹੋਈਆਂ ਲੇਟ
ਨਵੀਂ ਦਿੱਲੀ, 5 ਸਤੰਬਰ (ਪੰਜਾਬ ਮੇਲ)- ਦਿੱਲੀ ’ਚ ਸ਼ੁੱਕਰਵਾਰ ਦੁਪਹਿਰ ਭਾਰੀ ਮੀਂਹ ਪਿਆ, ਜਿਸ ਨਾਲ ਏਅਰਪੋਰਟ ’ਚ ਪਾਣੀ ਭਰ ਗਿਆ। ਮੀਂਹ ਦਾ ਅਸਰ ਉਡਾਣਾਂ ’ਤੇ ਵੀ ਪਿਆ। ਇਸ ਦੌਰਾਨ ਅਹਿਮਦਾਬਾਦ, ਮੁੰਬਈ ਅਤੇ ਪੋਰਟ ਬਲੇਅਰ ਤੋਂ ਆਉਣ ਵਾਲੀਆਂ ਉਡਾਣਾਂ ਦੇਰੀ ਨਾਲ ਦਿੱਲੀ ਪਹੁੰਚੀਆਂ। ਏਅਰਪੋਰਟ ਕੰਪਲੈਕਸ ਦੇ ਕਈ ਹਿੱਸਿਆਂ ’ਚ ਪਾਣੀ ਜਮ੍ਹਾ ਹੋਣ ਨਾਲ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ […]