ਬ੍ਰਿਟੇਨ ‘ਚ ਨਾਬਾਲਗਾ ਨਾਲ ਜਬਰ-ਜਨਾਹ ਦੇ ਦੋਸ਼ ‘ਚ ਭਾਰਤੀ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ

ਲੰਡਨ, 5 ਜੁਲਾਈ (ਪੰਜਾਬ ਮੇਲ)- ਲੰਡਨ ‘ਚ ਇੱਕ ਲੜਕੀ ਨਾਲ ਬਲਾਤਕਾਰ ਕਰਨ ਅਤੇ ਇੱਕ ਔਰਤ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿਚ ਭਾਰਤੀ ਮੂਲ ਦੇ ਇੱਕ 24 ਸਾਲਾ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸਕਾਟਲੈਂਡ ਯਾਰਡ ਨੇ ਇਹ ਜਾਣਕਾਰੀ ਦਿੱਤੀ। ਮੈਟਰੋਪੋਲੀਟਨ ਪੁਲਿਸ ਨੇ ਕਿਹਾ ਕਿ ਨਵਰੂਪ ਸਿੰਘ ਨੂੰ ਸ਼ੁੱਕਰਵਾਰ ਨੂੰ […]

ਐਨਆਈਏ ਵੱਲੋਂ ‘dunki’ route’ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ’ਚ 2 ਮੁੱਖ ਮੁਲਜ਼ਮ ਗ੍ਰਿਫ਼ਤਾਰ

ਨਵੀਂ ਦਿੱਲੀ, 5 ਜੁਲਾਈ, (ਪੰਜਾਬ ਮੇਲ) – ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਕੌਮੀ ਜਾਂਚ ਏਜੰਸੀ  ਨੇ ਬਦਨਾਮ ‘ਡੰਕੀ’ ਰੂਟ (‘dunki’ route) ਰਾਹੀਂ ਅਮਰੀਕਾ ਵਿੱਚ ਮਨੁੱਖੀ ਤਸਕਰੀ ਕਰਨ ਦੇ ਮਾਮਲੇ ਵਿੱਚ ਸ਼ਾਮਲ ਦੋ ਮੁੱਖ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਇੱਕ-ਇੱਕ ਸਥਾਨ ‘ਤੇ ਤਲਾਸ਼ੀ ਮਗਰੋਂ ਇਹ ਗ੍ਰਿਫ਼ਤਾਰੀਆਂ ਕੀਤੀਆਂ […]

ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਮੇਲ)-  ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਅੱਜ ਇੱਕ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਉਨ੍ਹਾਂ ਖਿਲਾਫ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੂੰ ਸਪਸ਼ਟੀਕਰਨ ਦੇਣ ਲਈ ਤਿੰਨ ਵਾਰ ਪੇਸ਼ ਹੋਣ ਦਾ ਮੌਕਾ ਦਿੱਤਾ ਗਿਆ ਸੀ, ਪਰ ਉਹ ਤਖ਼ਤ ਸਾਹਮਣੇ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲਾਂ ‘ਚ ਲਗਾਏ ਮੁਫ਼ਤ ਆਰ.ਓ.

ਸ਼੍ਰੀ ਮੁਕਤਸਰ ਸਾਹਿਬ, 4 ਜੁਲਾਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਸਾਫ਼ ਪਾਣੀ ਦੇਣ ਲਈ ਵੱਡੀ ਗਿਣਤੀ ਵਿਚ ਮੁਫ਼ਤ ਆਰ.ਓ. ਸਿਸਟਮ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੈਡਮ […]

ਭਾਰਤ ਨੇ ਟੈਰਿਫ ਦਾ ਮਾਮਲਾ ਡਬਲਯੂ.ਟੀ.ਓ. ‘ਚ ਉਠਾਇਆ

ਭਾਰਤ-ਅਮਰੀਕਾ ਵਪਾਰ ਸਮਝੌਤਾ 9 ਤੋਂ ਪਹਿਲਾਂ ਹੋਣ ਦੇ ਆਸਾਰ, ਖੇਤੀਬਾੜੀ, ਆਟੋ ਸੈਕਟਰਾਂ ‘ਚ ਹਾਲੇ ਵੀ ਲਟਕ ਰਹੇ ਨੇ ਕੁਝ ਮੁੱਦੇ; ਲਟਕਦੇ ਮੁੱਦਿਆਂ ‘ਤੇ ਗੱਲਬਾਤ ਰਹੇਗੀ ਜਾਰੀ ਨਵੀਂ ਦਿੱਲੀ, 4 ਜੁਲਾਈ (ਪੰਜਾਬ ਮੇਲ)- ਭਾਰਤ ਅਤੇ ਅਮਰੀਕਾ ਦਰਮਿਆਨ ਇੱਕ ਅੰਤਰਿਮ ਵਪਾਰ ਸਮਝੌਤੇ ‘ਤੇ ਗੱਲਬਾਤ ਕਰਨ ਪਿੱਛੋਂ ਇੱਕ ਭਾਰਤੀ ਟੀਮ ਵਾਸ਼ਿੰਗਟਨ ਤੋਂ ਵਤਨ ਪਰਤ ਆਈ ਹੈ। ਇਸ ਦੇ […]

ਅਮਰੀਕੀ ਏਅਰਲਾਈਨਜ਼ ‘ਚ ਉਡਾਣ ਦੌਰਾਨ ਲੜਾਈ ਦੇ ਦੋਸ਼ ਹੇਠ ਭਾਰਤੀ ਮੂਲ ਦਾ ਵਿਅਕਤੀ ਗ੍ਰਿਫ਼ਤਾਰ

ਫਿਲਾਡੇਲਫੀਆ, 4 ਜੁਲਾਈ (ਪੰਜਾਬ ਮੇਲ)- ਅਮਰੀਕਾ ‘ਚ 30 ਜੂਨ ਨੂੰ ਫਿਲਾਡੇਲਫੀਆ ਤੋਂ ਮਿਆਮੀ ਜਾ ਰਹੀ ਫਰੰਟੀਅਰ ਏਅਰਲਾਈਨਜ਼ ਦੀ ਉਡਾਣ ਵਿਚ ਇੱਕ ਸਾਥੀ ਮੁਸਾਫ਼ਰ ਉਤੇ ਕਥਿਤ ਤੌਰ ‘ਤੇ ਹਮਲਾ ਕਰਨ ਦੇ ਮਾਮਲੇ ਵਿਚ ਭਾਰਤੀ ਮੂਲ ਦੇ ਇੱਕ 21 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਕ ਵੀਡੀਓ ਵਿਚ ਅੰਸ਼ਕ ਤੌਰ ‘ਤੇ ਕੈਦ ਕੀਤੀ ਗਈ ਇਸ ਘਟਨਾ […]

ਭਾਜਪਾ ਆਗੂਆਂ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਫ਼ਦ ਸਣੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

ਪੰਜਾਬ ਦੇ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਖੋਹਣ ਨਹੀਂ ਦਿਆਂਗੇ: ਜਾਖੜ ਚੰਡੀਗੜ੍ਹ, 4 ਜੁਲਾਈ (ਪੰਜਾਬ ਮੇਲ)- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ‘ਚ ਲੈਂਡ ਪੂਲਿੰਗ ਨੀਤੀ ਤੋਂ ਪ੍ਰਭਾਵਿਤ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਅਤੇ […]

ਕੈਨੇਡਾ ਦੇ ਪ੍ਰਮੁੱਖ ਹਵਾਈ ਅੱਡਿਆਂ ‘ਤੇ ਬੰਬ ਦੀ ਧਮਕੀ ਮਗਰੋਂ ਉਡਾਣਾਂ ‘ਚ ਦੇਰੀ

ਕਈ ਥਾਈਂ ਹਵਾਈ ਅੱਡੇ ਖਾਲੀ ਕਰਵਾਏ; ਜਾਂਚ ਮਗਰੋਂ ਉਡਾਣਾਂ ਮੁੜ ਹੋਈਆਂ ਸ਼ੁਰੂ ਵੈਨਕੂਵਰ, 4 ਜੁਲਾਈ (ਪੰਜਾਬ ਮੇਲ)- ਕੈਨੇਡਾ ਵਿਚ ਵੀਰਵਾਰ ਸਵੇਰੇ ਉਪਰੋਥੱਲੀ ਮਿਲੀਆਂ ਬੰਬ ਦੀਆਂ ਧਮਕੀਆਂ ਮਗਰੋਂ ਲਗਪਗ ਸਾਰੇ ਪ੍ਰਮੁੱਖ ਹਵਾਈ ਅੱਡਿਆਂ ਨੂੰ ਖਾਲੀ ਕਰਵਾ ਲਿਆ ਗਿਆ। ਇਨ੍ਹਾਂ ਧਮਕੀਆਂ ਕਰਕੇ ਉਡਾਣਾਂ ਵੀ ਅਸਰ ਅੰਦਾਜ਼ ਹੋਈਆਂ ਤੇ ਯਾਤਰੀਆਂ ਨੂੰ ਖੱਜਲ ਖੁਆਰ ਹੋਣਾ ਪਿਆ। ਸੁਰੱਖਿਆ ਏਜੰਸੀਆਂ ਨੇ […]

ਪਾਕਿਸਤਾਨ ਨੂੰ ਹਾਲੇ ਤੱਕ ਭਾਰਤ ‘ਚ ਏਸ਼ੀਆ ਕੱਪ ਖੇਡਣ ਲਈ ਨਹੀਂ ਮਿਲੀ ਮਨਜ਼ੂਰੀ

ਭਾਰਤ ‘ਚ ਏਸ਼ੀਆ ਕੱਪ 27 ਅਗਸਤ ਤੋਂ ਅਤੇ ਜੂਨੀਅਰ ਵਿਸ਼ਵ ਕੱਪ 28 ਨਵੰਬਰ ਤੋਂ ਹੋਵੇਗਾ ਸ਼ੁਰੂ ਕਰਾਚੀ, 4 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਸਪੋਰਟਸ ਬੋਰਡ (ਪੀ.ਐੱਸ.ਬੀ.) ਅਤੇ ਪਾਕਿਸਤਾਨ ਹਾਕੀ ਫੈਡਰੇਸ਼ਨ (ਪੀ.ਐੱਚ.ਐੱਫ.) ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਇਸ ਸਾਲ ਭਾਰਤ ਵਿਚ ਦੋ ਵੱਡੇ ਹਾਕੀ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਸਰਕਾਰ ਤੋਂ ਮਨਜ਼ੂਰੀ ਨਹੀਂ […]

ਫਰੈਂਚ ਏਅਰ ਟ੍ਰੈਫਿਕ ਕੰਟਰੋਲਰਾਂ ਦੀ ਹੜਤਾਲ ਕਾਰਨ ਫਰਾਂਸ ਵਿਚ 1,500 ਤੋਂ ਵੱਧ ਉਡਾਣਾਂ ਰੱਦ

ਹਵਾਈ ਆਵਾਜਾਈ ਕੰਟਰੋਲਰਾਂ ਦੀ ਹੜਤਾਲ ਕਾਰਨ 3-4 ਜੁਲਾਈ ਨੂੰ ਤਿੰਨ ਲੱਖ ਯਾਤਰੀ ਹੋਣਗੇ ਪ੍ਰਭਾਵਿਤ ਪੈਰਿਸ, 4 ਜੁਲਾਈ (ਪੰਜਾਬ ਮੇਲ)- ਫਰੈਂਚ ਏਅਰ ਟ੍ਰੈਫਿਕ ਕੰਟਰੋਲਰਾਂ ਦੀ ਹੜਤਾਲ ਕਾਰਨ 3-4 ਜੁਲਾਈ ਨੂੰ 1,500 ਤੋਂ ਵੱਧ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜਿਸ ਨਾਲ ਲਗਪਗ 300,000 ਯਾਤਰੀ ਪ੍ਰਭਾਵਿਤ ਹੋਏ ਹਨ। ਏਅਰਲਾਈਨਾਂ ਨੇ ਫਰੈਂਚ ਏਅਰ ਟ੍ਰੈਫਿਕ ਕੰਟਰੋਲ (ਏ.ਟੀ.ਸੀ.) ਹੜਤਾਲ […]