ਟੈਕਸਾਸ ਅਦਾਲਤ ਵੱਲੋਂ ਮੀਨੂ ਬੱਤਰਾ ਨੂੰ ਤੁਰੰਤ ਇਮੀਗ੍ਰਸ਼ੇਨ ਹਿਰਾਸਤ ‘ਚੋਂ ਰਿਹਾਅ ਕਰਨ ਦੇ ਆਦੇਸ਼
ਸੈਕਰਾਮੈਂਟੋ, 6 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਟੈਕਸਾਸ ਦੀ ਇਕ ਅਦਾਲਤ ਨੇ ਪਿਛਲੇ 3 ਦਹਾਕਿਆਂ ਦੇ ਵਧ ਸਮੇ ਤੋਂ ਅਮਰੀਕਾ ‘ਚ ਰਹਿ ਰਹੀ ਭਾਰਤੀ ਮੂਲ ਦੀ ਮੀਨੂ ਬੱਤਰਾ ਨੂੰ ਤੁਰੰਤ ਸੰਘੀ ਇਮੀਗ੍ਰੇਸ਼ਨ ਵਿਚੋਂ ਰਿਹਾਅ ਕਰਨ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਆਪਣੇ ਆਦੇਸ਼ ਵਿਚ ਕਿਹਾ ਹੈ ਕਿ ਉਸ ਦੀ ਗ੍ਰਿਫਤਾਰੀ ਵੇਲੇ ਨਿਯਮਾਂ ਤੇ ਉਸ ਦੇ […]