ਹਾਈਕੋਰਟ ਵੱਲੋਂ ਪੰਜਾਬ ‘ਚ ਨਿਆਂਇਕ ਬੁਨਿਆਦੀ ਢਾਂਚੇ ‘ਚ ਦੇਰੀ ਲਈ ਮੁੱਖ ਸਕੱਤਰ ਤੋਂ ਮੰਗਿਆ ਜਵਾਬ
-ਅਦਾਲਤ ਨੇ 15 ਮਈ ਤੱਕ ਰਿਪੋਰਟ ਮੰਗੀ ਚੰਡੀਗੜ੍ਹ, 5 ਮਈ (ਪੰਜਾਬ ਮੇਲ)- ਪੰਜਾਬ ਦੇ ਹੇਠਲੀਆਂ ਅਦਾਲਤਾਂ ‘ਚ ਬੁਨਿਆਦੀ ਢਾਂਚੇ ਦੀ ਘਾਟ ਅਤੇ ਦਹਾਕਿਆਂ ਤੋਂ ਚੱਲ ਰਹੀ ਦੇਰੀ ‘ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬੇ ਦੇ ਮੁੱਖ ਸਕੱਤਰ ਤੋਂ ਹਲਫ਼ਨਾਮਾ ਮੰਗਿਆ ਹੈ। ਅਦਾਲਤ ਨੇ ਸਵਾਲ ਕੀਤਾ ਹੈ ਕਿ ਨਿਆਂਪਾਲਿਕਾ ਨੂੰ ਸਹੂਲਤਾਂ ਦੇਣ […]