ਬੇਅਦਬੀ ਸੋਧ ਐਕਟ ਦੇ ਮਾਮਲੇ ‘ਚ ਪੰਜਾਬ ਸਪੀਕਰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ
ਪੰਥਕ ਸਹਿਮਤੀ ਤੋਂ ਬਿਨਾਂ ਐਕਟ ਪਰਵਾਨ ਨਹੀਂ: ਜਥੇਦਾਰ ਅੰਮ੍ਰਿਤਸਰ, 4 ਮਈ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦੇ ਮਾਮਲੇ ਵਿਚ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਜਥੇਬੰਦੀਆਂ ਦੀ ਸਹਿਮਤੀ ਨਾ ਲਏ ਜਾਣ ਅਤੇ ਇਸ ਸਬੰਧੀ ਕਈ ਸ਼ੰਕੇ […]