ਟਰੰਪ ਦੀ ਜਿਨਪਿੰਗ ਨਾਲ ਫੋਨ ‘ਤੇ ਹੋਈ ਲੰਬੀ ਗੱਲਬਾਤ
ਵਾਸ਼ਿੰਗਟਨ, 26 ਨਵੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਅਪ੍ਰੈਲ ਵਿਚ ਬੀਜਿੰਗ ਆਉਣ ਲਈ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ। ਟਰੰਪ ਨੇ ਅਗਲੇ ਸਾਲ ਦੇ ਅਖੀਰਲੇ ਅੱਧ ਵਿਚ ਸ਼ੀ ਜਿਨਪਿੰਗ ਨੂੰ ਅਮਰੀਕਾ ਦੇ ਸਰਕਾਰੀ ਦੌਰੇ ਲਈ ਸੱਦਾ ਵੀ ਦਿੱਤਾ। ਅਮਰੀਕੀ ਰਾਸ਼ਟਰਪਤੀ ਨੇ ਸ਼ੀ […]