ਟੋਰਾਂਟੋ ਪੁਲਿਸ ਵੱਲੋਂ ਮੋਸਟ ਵਾਂਟਿਡ ਅਪਰਾਧੀ ਨਿਕੋਲਸ ਸਿੰਘ ਗ੍ਰਿਫ਼ਤਾਰ
ਟੋਰਾਂਟੋ, 24 ਨਵੰਬਰ (ਪੰਜਾਬ ਮੇਲ)- ਟੋਰਾਂਟੋ ਪੁਲਿਸ ਨੇ ਕੈਨੇਡਾ ਦੇ 25 ਮੋਸਟ ਵਾਂਟਿਡ ਅਪਰਾਧੀਆਂ ਵਿਚੋਂ ਇਕ ਨਿਕੋਲਸ ਸਿੰਘ (24) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਟੋਰਾਂਟੋ ਪੁਲਿਸ ਨੇ ਇਕ ਪ੍ਰੈੱਸ ਰਿਲੀਜ਼ ਵਿਚ ਇਹ ਦਾਅਵਾ ਕੀਤਾ ਹੈ। ਨਿਕੋਲਸ ਸਿੰਘ ਨੂੰ ਸ਼ੁੱਕਰਵਾਰ ਰਾਤੀਂ ਟੋਰਾਂਟੋ ਵਿਚ ਬਾਥਰਸਟ ਸਟਰੀਟ ਅਤੇ ਡੂਪੋਂਟ ਸਟਰੀਟ ਨੇੜਿਓਂ ਹਿਰਾਸਤ ਵਿਚ ਲਿਆ ਗਿਆ ਸੀ। ਪੁਲਿਸ ਅਧਿਕਾਰੀਆਂ […]