ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਦਾਖਲ ਹੋਏ ਲੱਖਾਂ ਪ੍ਰਵਾਸੀਆਂ ਨੂੰ ਵੱਡੀ ਰਾਹਤ
-ਦੇਸ਼ ‘ਚ ਦਾਖਲ ਹੋਏ ਪ੍ਰਵਾਸੀਆਂ ਨੂੰ ਬਿਨਾਂ ਪੱਖ ਸੁਣੇ ਨਹੀਂ ਕੀਤਾ ਜਾ ਸਕਦਾ ਡਿਪੋਰਟ ਵਾਸ਼ਿੰਗਟਨ, 29 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿਚ ਇੰਮੀਗ੍ਰੇਸ਼ਨ ਮਾਮਲੇ ‘ਚ ਟਰੰਪ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ। ਅਪੀਲ ਅਦਾਲਤ ਨੇ ਫ਼ੈਸਲਾ ਦਿੱਤਾ ਹੈ ਕਿ ਗੈਰਕਾਨੂੰਨੀ ਤਰੀਕੇ ਨਾਲ ਦੇਸ਼ ਵਿਚ ਦਾਖਲ ਹੋਏ ਪ੍ਰਵਾਸੀਆਂ ਨੂੰ ਬਿਨਾਂ ਉਨ੍ਹਾਂ ਦਾ ਪੱਖ ਸੁਣੇ ਡਿਪੋਰਟ ਨਹੀਂ ਕੀਤਾ […]