ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਪੱਧਰੀ ਤਾਲਮੇਲ ਕਮੇਟੀ ਗਠਿਤ
ਅੰਮ੍ਰਿਤਸਰ, 30 ਜੂਨ (ਪੰਜਾਬ ਮੇਲ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦੇ ਸਬੰਧ ਵਿਚ ਨਵੰਬਰ 2025 ‘ਚ ਕੀਤੇ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]