ਮਲੇਸ਼ੀਆ ਇਕ ਵਾਰ ਫਿਰ ਭਾਰਤੀ ਸੈਲਾਨੀਆਂ ਦਾ ਸਵਾਗਤ ਕਰਨ ਲਈ ਤਿਆਰ

-2026 ਤੱਕ 20 ਲੱਖ ਭਾਰਤੀ ਸੈਲਾਨੀਆਂ ਦਾ ਕਰੇਗਾ ਸਵਾਗਤ ਹੈਦਰਾਬਾਦ/ਕੁਆਲਾਲੰਪੁਰ, 3 ਫਰਵਰੀ (ਪੰਜਾਬ ਮੇਲ)- ਮਲੇਸ਼ੀਆ ਇਕ ਵਾਰ ਫਿਰ ਭਾਰਤੀ ਸੈਲਾਨੀਆਂ ਦਾ ਸਵਾਗਤ ਕਰਨ ਲਈ ਤਿਆਰ ਹੈ। ਮਲੇਸ਼ੀਆ ਦੇ ਟੂਰਿਜ਼ਮ ਡਾਇਰੈਕਟਰ ਜਨਰਲ ਦਾਤੁਕ ਮਨੋਹਰਨ ਪੇਰੀਸਾਮੀ ਨੇ ਐਲਾਨ ਕੀਤਾ ਹੈ ਕਿ ਮਲੇਸ਼ੀਆ 2026 ਤੱਕ 20 ਲੱਖ ਭਾਰਤੀ ਸੈਲਾਨੀਆਂ ਦਾ ਸਵਾਗਤ ਕਰਨ ਦੀ ਉਮੀਦ ਕਰਦਾ ਹੈ। ਸੋਮਵਾਰ ਨੂੰ […]

ਦਿੱਲੀ ਚੋਣਾਂ ਦੇ ਮੱਦੇਨਜ਼ਰ ਸਵੇਰੇ ਚਾਰ ਵਜੇ ਚੱਲੇਗੀ ਮੈਟਰੋ

ਵੋਟਾਂ ਪੈਣ ਵਾਲੇ ਦਿਨ ਤੇ ਗਿਣਤੀ ਵੇਲੇ ਅਗਾਊਂ ਸ਼ੁਰੂ ਹੋਵੇਗੀ ਸੇਵਾ ਨਵੀਂ ਦਿੱਲੀ, 3 ਫਰਵਰੀ (ਪੰਜਾਬ ਮੇਲ)- ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੀ ਮੈਟਰੋ ਸਵੇਰੇ ਸਵੇਰ ਚਾਰ ਵਜੇ ਸ਼ੁਰੂ ਹੋਵੇਗੀ। ਦਿੱਲੀ ਵਿਚ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ ਹੋਣੀਆਂ ਹਨ ਤੇ ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ, ਜਿਸ ਲਈ ਦਿੱਲੀ ਮੈਟਰੋ ਚੋਣ […]

ਐੱਨ.ਆਰ.ਆਈ. ਪੰਜਾਬੀ ਦੇ ਕਤਲ ਦੇ ਦੋਸ਼ ਹੇਠ ਦੋ ਨਾਮਜ਼ਦ

ਦਸੂਹਾ, 3 ਫਰਵਰੀ (ਪੰਜਾਬ ਮੇਲ)- ਇੱਥੋਂ ਨੇੜਲੇ ਪਿੰਡ ਪੱਸੀ ਬੇਟ ਵਿਚ ਇੱਕ ਐੱਨ.ਆਰ.ਆਈ. ਭਾਰਤੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ (68) ਵਾਸੀ ਬਾਕਰਪੁਰ, ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬਲਵਿੰਦਰ ਕਰੀਬ 10 ਦਿਨਾਂ ਤੋਂ ਲਾਪਤਾ ਸੀ। ਦਸੂਹਾ ਪੁਲਿਸ ਨੇ ਉਸ ਦੀ ਲਾਸ਼ ਪੱਸੀ ਬੇਟ ਦੇ ਜੰਗਲ ‘ਚੋਂ ਬਰਾਮਦ ਕੀਤੀ ਹੈ। […]

ਦੇਸ਼ ‘ਚ ਮੁੜ ਵਧੇਗੀ ਠੰਢ, ਬਾਰਿਸ਼ ਦਾ ਅਲਰਟ

ਨਵੀਂ ਦਿੱਲੀ, 2 ਫਰਵਰੀ (ਪੰਜਾਬ ਮੇਲ)- ਦੇਸ਼ ‘ਚ ਇਕ ਵਾਰ ਫਿਰ ਮੌਸਮ ਦਾ ਰੂਪ ਬਦਲ ਗਿਆ ਹੈ। ਕਈ ਰਾਜਾਂ ਵਿੱਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਿੱਲੀ-ਐਨਸੀਆਰ ਵਿੱਚ ਐਤਵਾਰ ਦੀ ਸਵੇਰ ਹਲਕੀ ਧੁੰਦ ਨਾਲ ਸ਼ੁਰੂ ਹੋ ਸਕਦੀ ਹੈ। ਹਾਲਾਂਕਿ ਦੁਪਹਿਰ ਸਮੇਂ ਤੇਜ਼ ਧੁੱਪ ਕਾਰਨ ਠੰਡ ਦਾ ਅਸਰ ਹੌਲੀ-ਹੌਲੀ ਖਤਮ ਹੋ ਰਿਹਾ ਹੈ। ਦਿੱਲੀ […]

ਟਰੰਪ ਵੱਲੋਂ ਬ੍ਰਿਕਸ ਦੇਸ਼ਾਂ ਨੂੰ ਡਾਲਰ ਦੀ ਥਾਂ ਹੋਰ ਮੁਦਰਾ ਵਰਤਣ ਖ਼ਿਲਾਫ਼ ਚਿਤਾਵਨੀ

ਅਮਰੀਕੀ ਅਰਥਵਿਵਸਥਾ ਨੂੰ ਅਲਵਿਦਾ ਕਹਿਣ ਲਈ ਤਿਆਰ ਰਹਿਣ ਅਤੇ 100 ਫ਼ੀਸਦੀ ਟੈਕਸ ਲਾਉਣ ਦੀ ਦਿੱਤੀ ਧਮਕੀ ਵਾਸ਼ਿੰਗਟਨ, 1 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਚਿਤਾਵਨੀ ਦਿੱਤੀ ਹੈ ਕਿ ਜੇ ਬ੍ਰਿਕਸ ਦੇਸ਼ ਕੌਮਾਂਤਰੀ ਵਪਾਰ ਵਿਚ ਅਮਰੀਕੀ ਡਾਲਰ ਦੀ ਬਜਾਏ ਕਿਸੇ ਹੋਰ ਮੁਦਰਾ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰਨਗੇ, ਤਾਂ ਉਹ ਉਨ੍ਹਾਂ ‘ਤੇ 100 […]

ਅਮਰੀਕਾ ਜਹਾਜ਼ ਹਾਦਸੇ ਦੇ ਮ੍ਰਿਤਕਾਂ ‘ਚ ਦੋ ਭਾਰਤੀ ਮੂਲ ਦੇ ਵਿਅਕਤੀ

ਅਮਰੀਕਾ ਵਿਚ 24 ਸਾਲਾਂ ਬਾਅਦ ਸਭ ਤੋਂ ਘਾਤਕ ਜਹਾਜ਼ ਹਾਦਸਾ ਵਾਸ਼ਿੰਗਟਨ, 1 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਰੋਨਾਲਡ ਰੀਗਨ ਕੌਮੀ ਹਵਾਈ ਅੱਡੇ ‘ਤੇ ਫੌਜ ਦੇ ਇਕ ਹੈਲੀਕਾਪਟਰ ਅਤੇ ਅਮਰੀਕਨ ਏਅਰਲਾਈਨਜ਼ ਦੇ ਯਾਤਰੀ ਜਹਾਜ਼ ਵਿਚਾਲੇ ਹੋਈ ਟੱਕਰ ਵਿਚ ਮਾਰੇ ਗਏ 67 ਲੋਕਾਂ ਵਿਚ ਭਾਰਤੀ ਮੂਲ ਦੇ ਵੀ ਦੋ ਵਿਅਕਤੀ ਸ਼ਾਮਲ ਹਨ। ਮੀਡੀਆ ਵਿਚ ਆਈਆਂ ਖ਼ਬਰਾਂ ਤੋਂ […]

ਜਨਮ ਅਧਿਕਾਰ ਨਾਗਰਿਕਤਾ ਦੁਨੀਆਂ ਨੂੰ ਅਮਰੀਕਾ ‘ਚ ਇਕੱਠਾ ਕਰਨ ਲਈ ਨਹੀਂ: ਟਰੰਪ

ਵਾਸ਼ਿੰਗਟਨ, 1 ਫਰਵਰੀ (ਪੰਜਾਬ ਮੇਲ)- ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਜਨਮ ਅਧਿਕਾਰ ਨਾਗਰਿਕਤਾ ਮੁੱਖ ਤੌਰ ‘ਤੇ ਗੁਲਾਮਾਂ ਦੇ ਬੱਚਿਆਂ ਲਈ ਹੈ, ਨਾ ਕਿ ਪੂਰੀ ਦੁਨੀਆਂ ਲਈ ਅਮਰੀਕਾ ਵਿਚ ਆਉਣ ਅਤੇ ਇਕੱਠ ਕਰਨ ਲਈ। ਕਾਰਜਕਾਲ ਸੰਭਾਲਣ ਮੌਕੇ ਟਰੰਪ ਨੇ ਜਨਮ ਅਧਿਕਾਰ ਨਾਗਰਿਕਤਾ ਦੇ ਵਿਰੁੱਧ ਇੱਕ ਕਾਰਜਕਾਰੀ ਆਦੇਸ਼ ਜਾਰੀ ਕੀਤਾ ਸੀ, ਜਿਸ ਨੂੰ ਅਗਲੇ ਦਿਨ […]

ਅਮਰੀਕਾ ‘ਚ ਯਾਤਰੀ ਜਹਾਜ਼ ਹਾਦਸੇ ਦੌਰਾਨ ਕੰਟਰੋਲ ਟਾਵਰ ਵਿਚ ਕਰਮਚਾਰੀਆਂ ਦੀ ਸੰਖਿਆ ਘੱਟ ਸੀ: ਰਿਪੋਰਟ

ਆਰਲਿੰਗਟਨ (ਅਮਰੀਕਾ), 1 ਫਰਵਰੀ (ਪੰਜਾਬ ਮੇਲ)- ਵਾਸ਼ਿੰਗਟਨ ਦੇ ਨੇੜੇ ਹੈਲੀਕਾਪਟਰ ਅਤੇ ਜਹਾਜ਼ ਦੀ ਟੱਕਰ ਦੇ ਸਮੇਂ ਹਵਾਈ ਯਾਤਰਾ ਕੰਟਰੋਲ ਟਾਵਰ ਵਿਚ ਕਰਮਚਾਰੀਆਂ ਦੀ ਸੰਖਿਆ ਲੋੜ ਅਨੁਸਾਰ ਨਹੀਂ ਸੀ।  ਵੀਰਵਾਰ ਨੂੰ ਪ੍ਰਾਪਤ ਪ੍ਰਸ਼ਾਸਨਿਕ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਫੌਜੀ ਹੈਲੀਕਾਪਟਰ ਅਤੇ ਕਨਸਾਸ ਤੋਂ ਆ ਰਹੇ ਅਮਰੀਕਨ ਏਅਰਲਾਈਨ ਦੇ ਜਹਾਜ਼ ਦੀ ਟੱਕਰ […]

ਟਰੰਪ ਵੱਲੋਂ ਗੈਰ ਕਾਨੂੰਨੀ ਪ੍ਰਵਾਸੀਆਂ ਦੇ ਹਿਰਾਸਤੀ ਕਾਨੂੰਨ ‘ਤੇ ਦਸਤਖ਼ਤ

ਵਾਸ਼ਿੰਗਟਨ, 1 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀ ਸੁਣਵਾਈ ਤੋਂ ਪਹਿਲਾਂ ਹਿਰਾਸਤ ਦੀ ਆਗਿਆ ਦੇਣ ਵਾਲੇ ਕਾਨੂੰਨ (ਲੇਕਨ ਰਾਇਲੀ ਐਕਟ) ‘ਤੇ ਦਸਤਖ਼ਤ ਕਰ ਦਿੱਤੇ ਹਨ। ਇਹ ਕਾਨੂੰਨ ਚੋਰੀ ਜਾਂ ਹੋਰ ਅਪਰਾਧਾਂ ‘ਚ ਸ਼ਾਮਲ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਸੁਣਵਾਈ ਤੋਂ ਪਹਿਲਾਂ ਹਿਰਾਸਤ ‘ਚ ਰੱਖਣ ਦੀ ਆਗਿਆ ਦਿੰਦਾ ਹੈ। ਟਰੰਪ ਨੇ 20 ਜਨਵਰੀ […]

ਅਮਰੀਕਾ ‘ਚ 2023 ‘ਚ ਮਿਆਦ ਤੋਂ ਵੱਧ ਸਮਾਂ ਠਹਿਰੇ 7000 ਤੋਂ ਵੱਧ ਭਾਰਤੀ

ਵਾਸ਼ਿੰਗਟਨ, 1 ਫਰਵਰੀ (ਪੰਜਾਬ ਮੇਲ)- ਅਮਰੀਕੀ ਕਾਨੂੰਨਸਾਜ਼ਾਂ ਨੂੰ ਮਾਹਿਰ ਨੇ ਦੱਸਿਆ ਕਿ 2023 ‘ਚ ਭਾਰਤ ਦੇ 7000 ਤੋਂ ਵੱਧ ਵਿਦਿਆਰਥੀ ਅਤੇ ਸੈਲਾਨੀ ਅਮਰੀਕਾ ‘ਚ ਤੈਅ ਮਿਆਦ ਤੋਂ ਵੱਧ ਸਮੇਂ ਤੱਕ ਠਹਿਰੇ ਸਨ। ਉਨ੍ਹਾਂ ਨੇ ਇੰਮੀਗ੍ਰੇਸ਼ਨ ਨੀਤੀਆਂ ‘ਚ ਕਈ ਸੁਧਾਰਾਂ ਦਾ ਸੁਝਾਅ ਵੀ ਦਿੱਤਾ, ਜਿਨ੍ਹਾਂ ਵਿਚ ਐੱਚ-1ਬੀ ਵੀਜ਼ੇ ਨਾਲ ਸਬੰਧਤ ਸੁਧਾਰ ਵੀ ਸ਼ਾਮਲ ਹਨ। ਸੈਂਟਰ ਫਾਰ […]