ਈਰਾਨ ਵੱਲੋਂ ‘ਹੋਰਮੁਜ਼ ਜਲਡਮਰੂ’ ਮੁੜ ਖੋਲ੍ਹਣ ਦੀ ਪੇਸ਼ਕਸ਼
ਵਾਸ਼ਿੰਗਟਨ/ਤਹਿਰਾਨ, 27 ਅਪ੍ਰੈਲ (ਪੰਜਾਬ ਮੇਲ)- ਈਰਾਨ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਲਈ ਇੱਕ ਵੱਡੀ ਪਹਿਲਕਦਮੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਈਰਾਨ ਨੇ ਅਮਰੀਕਾ ਨੂੰ ਇੱਕ ਨਵਾਂ ਪ੍ਰਸਤਾਵ ਭੇਜਿਆ ਹੈ, ਜਿਸ ਵਿਚ ਜੰਗ ਨੂੰ ਖ਼ਤਮ ਕਰਨ ਅਤੇ ਰਣਨੀਤਕ ਤੌਰ ‘ਤੇ ਅਹਿਮ ‘ਹੋਰਮੁਜ਼ ਜਲਡਮਰੂ’ ਨੂੰ ਮੁੜ ਖੋਲ੍ਹਣ ਦੀ ਪੇਸ਼ਕਸ਼ ਕੀਤੀ ਗਈ ਹੈ। […]