ਨਿਊਯਾਰਕ ਸਿਟੀ ਦੇ ਮੇਅਰ ਅਹੁਦੇ ਲਈ ਭਾਰਤੀ-ਅਮਰੀਕੀ ਹੋਵੇਗਾ ਡੈਮੋਕ੍ਰੇਟਿਕ ਉਮੀਦਵਾਰ
-ਭਾਰਤੀ-ਅਮਰੀਕੀ ਨੂੰ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ ‘ਚ ਜੇਤੂ ਐਲਾਨਿਆ ਨਿਊਯਾਰਕ, 25 ਜੂਨ (ਪੰਜਾਬ ਮੇਲ)- ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਨੇ ਬੀਤੀ ਰਾਤ ਨਿਊਯਾਰਕ ਸਿਟੀ ਦੇ ਮੇਅਰ ਅਹੁਦੇ ਲਈ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ ਵਿੱਚ ਜਿੱਤ ਦਾ ਐਲਾਨ ਕੀਤਾ। ਇਸ ਚੋਣ ਵਿਚ ਉਨ੍ਹਾਂ ਦੇ ਵਿਰੋਧੀ ਐਂਡਰਿਊ ਕੁਓਮੋ ਨੇ ਹਾਰ ਮੰਨ ਲਈ ਹੈ। ਹਾਲਾਂਕਿ ਇਸ ਚੋਣ ਦਾ ਅੰਤਿਮ […]