’84 ਸਿੱਖ ਕਤਲੇਆਮ: ਸੁਪਰੀਮ ਕੋਰਟ ਸੱਜਣ ਕੁਮਾਰ ਦੀ ਅਪੀਲ ‘ਤੇ ਜੁਲਾਈ ‘ਚ ਕਰੇਗਾ ਸੁਣਵਾਈ
-7 ਸਾਲਾਂ ਤੋਂ ਜੇਲ੍ਹ ਵਿਚ ਬੰਦ ਸਾਬਕਾ ਕਾਂਗਰਸੀ ਆਗੂ ਦੀ ਪਤਨੀ ਦੀ ਬਿਮਾਰੀ ਦਾ ਦਿੱਤਾ ਹਵਾਲਾ ਨਵੀਂ ਦਿੱਲੀ, 24 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦੋਸ਼ੀ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਉਸ ਪਟੀਸ਼ਨ ‘ਤੇ ਜੁਲਾਈ ਵਿਚ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ, ਜਿਸ ਵਿਚ […]