ਕੈਨੇਡੀਅਨ ਪ੍ਰਧਾਨ ਮੰਤਰੀ ਵੱਲੋਂ ਕਨਿਸ਼ਕ ਹਾਦਸੇ ਦੀ 40ਵੀਂ ਬਰਸੀ ਮੌਕੇ ਪੀੜਤਾਂ ਨੂੰ ਸ਼ਰਧਾਂਜਲੀ
ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਅੱਤਵਾਦ ਖ਼ਿਲਾਫ਼ ਲੜਨ ਦੀ ਪ੍ਰਤੀਬੱਧਤਾ ਦੁਹਰਾਈ ਓਟਵਾ, 25 ਜੂਨ (ਪੰਜਾਬ ਮੇਲ)- ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਹੈ ਕਿ 40 ਸਾਲ ਪਹਿਲਾਂ ਏਅਰ ਇੰਡੀਆ ਦੀ ਉਡਾਣ 182 ਕਨਿਸ਼ਕ ‘ਚ ਹੋਇਆ ਬੰਬ ਧਮਾਕਾ ‘ਅੱਤਵਾਦ ਖ਼ਿਲਾਫ਼ ਲੜਨ ਤੇ ਕੈਨੇਡਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਦੀ ਸਾਡੀ ਪ੍ਰਤੀਬੱਧਤਾ ਦੀ ਯਾਦ ਦਿਵਾਉਂਦਾ ਹੈ।’ ਕਾਰਨੀ ਨੇ […]