ਈਰਾਨ ਵੱਲੋਂ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਵਪਾਰਕ ਜਹਾਜ਼ਾਂ ਤੋਂ ‘ਟੋਲ ਟੈਕਸ’ ਵਸੂਲਣਾ ਸ਼ੁਰੂ
ਤਹਿਰਾਨ, 23 ਅਪ੍ਰੈਲ (ਪੰਜਾਬ ਮੇਲ)- ਈਰਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਸਖ਼ਤ ਚੇਤਾਵਨੀਆਂ ਨੂੰ ਦਰਕਿਨਾਰ ਕਰਦਿਆਂ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਵਪਾਰਕ ਜਹਾਜ਼ਾਂ ਤੋਂ ਪਹਿਲਾ ਟੋਲ ਟੈਕਸ ਵਸੂਲਣਾ ਸ਼ੁਰੂ ਕਰ ਦਿੱਤਾ ਹੈ। ਇਸ ਕਦਮ ਨਾਲ ਜਿੱਥੇ ਖੇਤਰ ਵਿਚ ਤਣਾਅ ਵਧਣ ਦਾ ਖ਼ਦਸ਼ਾ ਹੈ, ਉੱਥੇ ਹੀ ਵਿਸ਼ਵ ਪੱਧਰ ‘ਤੇ ਤੇਲ ਦੀਆਂ ਕੀਮਤਾਂ ‘ਚ ਭਾਰੀ ਉਛਾਲ […]