ਭਾਰਤੀ ਏਅਰਲਾਈਨਾਂ ਵੱਲੋਂ ਮੱਧ ਪੂਰਬ, ਯੂਰਪ ਅਤੇ ਅਮਰੀਕਾ ਤੇ ਕੈਨੇਡਾ ਲਈ ਉਡਾਣਾਂ ਮੁਅੱਤਲ
-ਮੱਧ ਪੂਰਬ ‘ਚ ਵਧਦੇ ਤਣਾਅ ਤੇ ਕਈ ਮੁਲਕਾਂ ਵੱਲੋਂ ਹਵਾਈ ਖੇਤਰ ਬੰਦ ਕੀਤੇ ਜਾਣ ਦੇ ਮੱਦੇਨਜ਼ਰ ਲਿਆ ਫੈਸਲਾ ਨਵੀਂ ਦਿੱਲੀ, 24 ਜੂਨ (ਪੰਜਾਬ ਮੇਲ)- ਭਾਰਤੀ ਏਅਰਲਾਈਨਾਂ ਨੇ ਖੇਤਰ ਵਿਚ ਵਧਦੇ ਤਣਾਅ ਦਰਮਿਆਨ ਮੱਧ ਪੂਰਬ ਲਈ ਆਪਣੀਆਂ ਉਡਾਣਾਂ ਮੁਅੱਤਲ ਕਰ ਦਿੱਤੀਆਂ ਹਨ। ਇਸ ਫੈਸਲੇ ਨਾਲ ਜਿੱਥੇ ਹਜ਼ਾਰਾਂ ਯਾਤਰੀ ਅਸਰਅੰਦਾਜ਼ ਹੋਏ ਹਨ, ਉਥੇ ਏਅਰਲਾਈਨਾਂ ਨੂੰ ਕਾਫ਼ੀ ਵਿੱਤੀ […]