ਵੈਸਟ ਏਸ਼ੀਆ ਟਕਰਾਅ ਦੌਰਾਨ 11 ਲੱਖ ਤੋਂ ਵੱਧ ਯਾਤਰੀ ਭਾਰਤ ਵਾਪਸ ਪੁੱਜੇ
ਨਵੀਂ ਦਿੱਲੀ, 22 ਅਪ੍ਰੈਲ (ਪੰਜਾਬ ਮੇਲ)- ਵੈਸਟ ਏਸ਼ੀਆ ਵਿਚ ਚੱਲ ਰਹੇ ਤਣਾਅ ਅਤੇ ਜੰਗੀ ਹਾਲਾਤਾਂ ਦੇ ਦੌਰਾਨ 11 ਲੱਖ ਤੋਂ ਵੱਧ ਯਾਤਰੀ ਸੁਰੱਖਿਅਤ ਤਰੀਕੇ ਨਾਲ ਭਾਰਤ ਵਾਪਸ ਆਏ ਹਨ। ਇਹ ਅੰਕੜਾ ਉਸ ਸਮੇਂ ਸਾਹਮਣੇ ਆਇਆ ਹੈ, ਜਦੋਂ ਮੱਧ-ਪੂਰਬ ਦੇ ਕਈ ਦੇਸ਼ਾਂ ਵਿਚ ਹਵਾਈ ਸੇਵਾਵਾਂ ਪ੍ਰਭਾਵਿਤ ਹੋਈਆਂ, ਹਵਾਈ ਅੱਡਿਆਂ ‘ਤੇ ਚੌਕਸੀ ਵਧਾਈ ਗਈ ਅਤੇ ਹਜ਼ਾਰਾਂ ਵਿਦੇਸ਼ੀ […]