ਈਰਾਨ-ਇਜ਼ਰਾਈਲ ਜੰਗ: ਅਮਰੀਕਾ ਦੇ ਵੱਡੇ ਸ਼ਹਿਰ ਹਾਈ ਅਲਰਟ ‘ਤੇ
ਨਿਊਯਾਰਕ, 23 ਜੂਨ (ਪੰਜਾਬ ਮੇਲ)- ਅਮਰੀਕੀ ਫੌਜਾਂ ਨੇ ਈਰਾਨ ਦੇ ਪ੍ਰਮਾਣੂ ਸਥਾਨ ਤਬਾਹ ਕਰ ਦਿੱਤੇ ਹਨ। ਈਰਾਨੀ ਪ੍ਰਮਾਣੂ ਸਥਾਨਾਂ ‘ਤੇ ਅਮਰੀਕੀ ਅਗਵਾਈ ਵਾਲੇ ਫੌਜੀ ਹਮਲਿਆਂ ਤੋਂ ਬਾਅਦ ਅਮਰੀਕੀ ਅਧਿਕਾਰੀ ਉੱਚ ਅਲਰਟ ‘ਤੇ ਹਨ ਅਤੇ ਸਾਵਧਾਨੀ ਤਹਿਤ ਨਿਊਯਾਰਕ ਅਤੇ ਵਾਸ਼ਿੰਗਟਨ ਵਰਗੇ ਵੱਡੇ ਸ਼ਹਿਰਾਂ ‘ਚ ਸੰਵੇਦਨਸ਼ੀਲ ਸਥਾਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਨਿਊਯਾਰਕ ਪੁਲਿਸ ਡਿਪਾਰਟਮੈਂਟ (ਐੱਨ.ਵਾਈ.ਪੀ.ਡੀ.) […]