ਇਜ਼ਰਾਈਲ-ਇਰਾਨ ਜੰਗ ’ਚ ਕੁੱਦਿਆ America; ਤਿੰਨ ਪ੍ਰਮਾਣੂ ਟਿਕਾਣਿਆਂ ’ਤੇ ਹਮਲੇ
ਵਾਸ਼ਿੰਗਟਨ, 22 ਜੂਨ (ਪੰਜਾਬ ਮੇਲ)- ਅਮਰੀਕੀ ਫੌਜ ਨੇ ਐਤਵਾਰ ਵੱਡੇ ਤੜਕੇ ਇਰਾਨ ਦੇ ਤਿੰਨ ਪ੍ਰਮਾਣੂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਅਮਰੀਕਾ ਇਨ੍ਹਾਂ ਹਮਲਿਆਂ ਨਾਲ ਇਜ਼ਰਾਈਲ ਵੱਲੋਂ ਇਰਾਨ ਦੇ ਪ੍ਰਮਾਣੂ ਪ੍ਰੋਗਰਾਮ ਖ਼ਿਲਾਫ਼ ਵਿੱਢੀ ਲੜਾਈ ਵਿਚ ਸਿੱਧੇ ਤੌਰ ’ਤੇ ਸ਼ਾਮਲ ਹੋ ਗਿਆ ਹੈ। ਅਮਰੀਕਾ ਨੇ ਹਮਲੇ ਲਈ B6 ਬੰਕਰ ਬਸਟਰ ਬੰਬਾਂ ਤੇ ਕਰੂਜ਼ ਮਿਜ਼ਾਈਲਾਂ ਦੀ ਵਰਤੋਂ ਕੀਤੀ। […]