ਇਟਲੀ ਵਿੱਚ 2 ਭਾਰਤੀਆਂ ਦਾ ਗੋਲੀਆਂ ਮਾਰ ਕੇ ਕਤਲ
ਰੋਮ, 19 ਅਪ੍ਰੈਲ (ਪੰਜਾਬ ਮੇਲ)- ਇਟਲੀ ਦੇ ਬੇਰਗਾਮੋ ਸੂਬੇ ਦੇ ਕੋਵੋ (Covo) ਵਿੱਚ ਦੋ ਭਾਰਤੀ ਨਾਗਰਿਕਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਵਿਸਾਖੀ ਦੇ ਸਮਾਗਮ ਲਈ ਵਰਤੇ ਜਾ ਰਹੇ ਇੱਕ ਗੋਦਾਮ (ਵੇਅਰਹਾਊਸ) ਵਿੱਚੋਂ ਬਾਹਰ ਆ ਰਹੇ ਸਨ। ‘ਲਾ ਸਿਸੀਲੀਆ’ ਅਖ਼ਬਾਰ ਦੇ ਅਨੁਸਾਰ, ਇਹ ਹਮਲਾ ਸ਼ੁੱਕਰਵਾਰ ਅੱਧੀ […]