ਅਪਰੇਸ਼ਨ ਸਿੰਧੂ: ਇਰਾਨ ਤੋਂ ਹੁਣ ਤੱਕ 517 ਭਾਰਤੀ ਨਾਗਰਿਕ ਵਾਪਸ ਲਿਆਂਦੇ: ਵਿਦੇਸ਼ ਮੰਤਰਾਲਾ
ਨਵੀਂ ਦਿੱਲੀ, 21 ਜੂਨ (ਪੰਜਾਬ ਮੇਲ)- ਵਿਦੇਸ਼ ਮੰਤਰਾਲੇ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅਪਰੇਸ਼ਨ ਸਿੰਧੂ ਤਹਿਤ ਹੁਣ ਤੱਕ 500 ਤੋਂ ਵੱਧ ਭਾਰਤੀ ਨਾਗਰਿਕ ਇਰਾਨ ਤੋਂ ਆਪਣੇ ਦੇਸ਼ (ਭਾਰਤ) ਪਰਤ ਆਏ ਹਨ। ਵਿਦੇਸ਼ ਮੰਤਰਾਲੇ ਨੇ ਐਕਸ ‘ਤੇ ਇੱਕ ਪੋਸਟ ਵਿਚ ਨਿਕਾਸੀ ਮੁਹਿੰਮ ਦੀ ਸਥਿਤੀ ਬਾਰੇ ਅਪਡੇਟ ਸਾਂਝੀ ਕੀਤੀ ਹੈ। ਜਾਣਕਾਰੀ ਅਨੁਸਾਰ ਇਰਾਨ ਅਤੇ ਇਜ਼ਰਾਈਲ ਵਿਚਕਾਰ ਫੌਜੀ […]