ਅਮਰੀਕੀ ਫੌਜ ਨੇ 23 ਜਹਾਜ਼ਾਂ ਨੂੰ ਵਾਪਸ ਮੁੜਨ ਲਈ ਮਜਬੂਰ ਕੀਤਾ; ਈਰਾਨੀ ਬੰਦਰਗਾਹਾਂ ਦੀ ਨਾਕਾਬੰਦੀ ਜਾਰੀ
ਵਾਸ਼ਿੰਗਟਨ, 18 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਫੌਜ ਨੇ ਦਾਅਵਾ ਕੀਤਾ ਹੈ ਕਿ ਜਦੋਂ ਤੋਂ ਉਸਨੇ ਈਰਾਨੀ ਬੰਦਰਗਾਹਾਂ ਦੀ ਸਮੁੰਦਰੀ ਨਾਕਾਬੰਦੀ ਸ਼ੁਰੂ ਕੀਤੀ ਹੈ, ਉਦੋਂ ਤੋਂ ਹੁਣ ਤੱਕ ਹੋਰਮੁਜ਼ ਦੇ ਨੇੜੇ 23 ਜਹਾਜ਼ਾਂ ਨੂੰ ਵਾਪਸ ਮੁੜਨ ਲਈ ਮਜਬੂਰ ਕੀਤਾ ਗਿਆ ਹੈ। ਅਮਰੀਕੀ ਸੈਂਟਰਲ ਕਮਾਂਡ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਰਾਹੀਂ ਦੱਸਿਆ ਕਿ ਅਮਰੀਕੀ […]