Air India ਵੱਲੋਂ ਚਾਰ ਕੌਮਾਂਤਰੀ ਫਲਾਈਟਾਂ ਸਣੇ 8 ਉਡਾਣਾਂ ਰੱਦ
ਮੁੰਬਈ, 20 ਜੂਨ (ਪੰਜਾਬ ਮੇਲ)- ਏਅਰ ਇੰਡੀਆ ਨੇ ਸ਼ੁੱਕਰਵਾਰ ਨੂੰ ਮੁਰੰਮਤ ਅਤੇ ਸੰਚਾਲਨ ਕਾਰਨਾਂ ਦੇ ਹਵਾਲੇ ਨਾਲ ਚਾਰ ਕੌਮਾਂਤਰੀ ਫਲਾਈਟਾਂ ਸਣੇ ਕੁੱਲ ਅੱਠ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰ ਇੰਡੀਆ ਨੇ ਕਿਹਾ ਕਿ ਜ਼ਮੀਨ ’ਤੇ ਮੌਜੂਦ ਉਸ ਦੀਆਂ ਟੀਮਾਂ ਯਾਤਰੀਆਂ ਨੂੰ ਉਨ੍ਹਾਂ ਦੀਆਂ ਸਬੰਧਤ ਮੰਜ਼ਿਲਾਂ ’ਤੇ ਜਲਦੀ ਤੋਂ ਜਲਦੀ ਪਹੁੰਚਾਉਣ ਲਈ ਬਦਲਵੇਂ ਪ੍ਰਬੰਧ ਕਰ ਰਹੀਆਂ […]