ਬ੍ਰਿਟਿਸ਼ ਨਾਗਰਿਕਤਾ: ਅਲਾਹਾਬਾਦ ਹਾਈਕੋਰਟ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਰਜ ਕਰਨ ਦਾ ਹੁਕਮ
-ਬ੍ਰਿਟਿਸ਼ ਨਾਗਰਿਕਤਾ ਹੋਣ ਦੇ ਦੋਸ਼ ਹੇਠ ਸੀ.ਬੀ.ਆਈ. ਨੂੰ ਜਾਂਚ ਕਰਨ ਲਈ ਕਿਹਾ ਲਖਨਊ, 17 ਅਪ੍ਰੈਲ (ਪੰਜਾਬ ਮੇਲ)- ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਦੋਹਰੀ ਨਾਗਰਿਕਤਾ ਦੇ ਮਾਮਲੇ ਵਿਚ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਮਾਮਲਾ ਦਰਜ ਕਰਕੇ ਇਸ ਦੀ ਜਾਂਚ ਕੇਂਦਰੀ ਜਾਂਚ […]