ਅਮਰੀਕਾ ਵੱਲੋਂ ਹੁਣ ਵਿਦੇਸ਼ਾਂ ਤੋਂ ਮਨੁੱਖੀ ਤਸਕਰੀ ਕਰਨ ਵਾਲੇ ਗਿਰੋਹਾਂ ‘ਤੇ ਸਖਤੀ

-ਹਿਊਮਨ ਸਮੱਗਲਿੰਗ ਰੈਕੇਟ ਚਲਾ ਰਿਹਾ ਵਿਅਕਤੀ ਬ੍ਰਾਜ਼ੀਲ ਤੋਂ ਅਮਰੀਕਾ ਹਵਾਲੇ ਵਾਸ਼ਿੰਗਟਨ, 15 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿਚ ਹਿਊਮਨ ਸਮੱਗਲਿੰਗ (ਗੈਰਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਦੇਸ਼ ਵਿਚ ਦਾਖਲ ਕਰਵਾਉਣਾ) ਦੇ ਖਿਲਾਫ ਸਰਕਾਰ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਤਾਜ਼ਾ ਖ਼ਬਰਾਂ ਮੁਤਾਬਕ, ਇੱਕ ਵੱਡੇ ਅੰਤਰਰਾਸ਼ਟਰੀ ਸਮੱਗਲਿੰਗ ਨੈੱਟਵਰਕ ‘ਤੇ ਅਮਰੀਕੀ ਏਜੰਸੀਆਂ ਨੇ ਵੱਡੀ ਚੋਟ ਮਾਰੀ ਹੈ, […]

ਅਮਰੀਕਾ ‘ਚ ਸਿੱਖਾਂ ਖਿਲਾਫ ਨਫਰਤੀ ਅਪਰਾਧਾਂ ‘ਚ ਇੱਕ ਦਹਾਕੇ ਦੌਰਾਨ ਹੋਇਆ ਚਿੰਤਾਜਨਕ ਵਾਧਾ!

-ਸਿੱਖ ਭਾਈਚਾਰੇ ‘ਚ ਵਧੀ ਚਿੰਤਾ ਵਾਸ਼ਿੰਗਟਨ, 15 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿਚ ਸਿੱਖ ਕੌਮ ਖ਼ਿਲਾਫ਼ ਨਫ਼ਰਤ ਨਾਲ ਜੁੜੇ ਅਪਰਾਧਾਂ (ਹੇਟ ਕ੍ਰਾਈਮ) ਵਿਚ ਪਿਛਲੇ ਇੱਕ ਦਹਾਕੇ ਦੌਰਾਨ ਚਿੰਤਾਜਨਕ ਵਾਧਾ ਦਰਜ ਕੀਤਾ ਗਿਆ ਹੈ। ਫੈਡਰਲ ਬਿਊਰੋ ਆਫ ਇਨਵੈਸਟਿਗੇਸ਼ਨ (ਐੱਫ.ਬੀ.ਆਈ.) ਦੇ ਪ੍ਰਾਰੰਭਿਕ ਅੰਕੜਿਆਂ ਮੁਤਾਬਕ 2015 ਵਿਚ ਅਜਿਹੇ ਸਿਰਫ਼ 6 ਮਾਮਲੇ ਸਾਹਮਣੇ ਆਏ ਸਨ, ਜੋ 2025 ਤੱਕ ਵੱਧ ਕੇ […]

ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਇੱਛੁਕ ਲੋਕਾਂ ਲਈ ਬੇਹੱਦ ਅਸਥਿਰਤਾ ਵਾਲਾ ਰਿਹਾ ਸਾਲ 2025

ਨਿਊਯਾਰਕ, 15 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ‘ਚ ਨਾਗਰਿਕਤਾ ਹਾਸਲ ਕਰਨ ਦੇ ਇੱਛੁਕ ਲੋਕਾਂ ਲਈ ਬੀਤਿਆ ਸਾਲ 2025 ਬੇਹੱਦ ਅਸਥਿਰਤਾ ਅਤੇ ਉਤਰਾਅ-ਚੜ੍ਹਾਅ ਵਾਲਾ ਰਿਹਾ ਹੈ। ਤਾਜ਼ਾ ਰਿਪੋਰਟਾਂ ਮੁਤਾਬਕ, ਅਮਰੀਕੀ ਨਾਗਰਿਕਤਾ ਪ੍ਰਕਿਰਿਆ ਦੇ ਇਤਿਹਾਸ ਵਿਚ 2025 ਨੂੰ ਹੁਣ ਤੱਕ ਦੇ ਸਭ ਤੋਂ ‘ਵੋਲਟਾਈਲ’ ਯਾਨੀ ਅਸਥਿਰ ਸਾਲਾਂ ਵਿਚੋਂ ਇੱਕ ਮੰਨਿਆ ਜਾ ਰਿਹਾ ਹੈ। ਮਾਹਰਾਂ ਅਨੁਸਾਰ, ਸਾਲ 2025 ਦੌਰਾਨ […]

ਕੈਨੇਡਾ ‘ਚ ਕਾਰਨੀ ਸਰਕਾਰ ਨੇ ਬਹੁਮਤ ਕੀਤਾ ਹਾਸਲ; 3 ਉਪ-ਚੋਣਾਂ ਜਿੱਤੀਆਂ

ਟੋਰਾਂਟੋ, 15 ਅਪ੍ਰੈਲ (ਪੰਜਾਬ ਮੇਲ) – ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸੋਮਵਾਰ ਰਾਤ ਨੂੰ ਇੱਕ ਵਿਸ਼ੇਸ਼ ਚੋਣ ਜਿੱਤ ਕੇ ਆਪਣੀ ਸਰਕਾਰ ਲਈ ਬਹੁਮਤ ਪ੍ਰਾਪਤ ਕੀਤਾ। ਇਸ ਨਾਲ ਉਨ੍ਹਾਂ ਦੀ ਲਿਬਰਲ ਪਾਰਟੀ ਵਿਰੋਧੀ ਪਾਰਟੀਆਂ ਦੇ ਸਮਰਥਨ ਤੋਂ ਬਿਨਾਂ ਕਾਨੂੰਨ ਪਾਸ ਕਰ ਸਕਦੀ ਹੈ। ਹੁਣ ਸਰਕਾਰ ਵਲੋਂ ਰਹਿੰਦਾ ਕਾਰਜਕਾਲ (ਤਿੰਨ ਸਾਲ) ਆਸਾਨੀ ਨਾਲ ਪੂਰਾ ਕਰ […]

ਕੈਨੇਡਾ ਵੱਲੋਂ ਪੀ.ਆਰ. ਸੰਬੰਧੀ ਨਵੀਂ ਨੀਤੀ ਪੇਸ਼ ਕਰਨ ਦੀ ਤਿਆਰੀ

ਟੋਰਾਂਟੋ, 15 ਅਪ੍ਰੈਲ (ਪੰਜਾਬ ਮੇਲ)- ਸਥਾਈ ਨਿਵਾਸ (ਪੀ.ਆਰ.) ਦੇ ਸੁਪਨੇ ਨਾਲ ਕੈਨੇਡਾ ਆਏ ਹਜ਼ਾਰਾਂ ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ। ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਵਿਭਾਗ ਇੱਕ ਨਵੀਂ ਨੀਤੀ ਪੇਸ਼ ਕਰਨ ਦੀ ਤਿਆਰੀ ਕਰ ਰਿਹਾ ਹੈ, ਜਿਸ ਵਿਚ ਪੀ.ਆਰ ਦਿੰਦੇ ਸਮੇਂ ਤਨਖਾਹ ਨੂੰ ਸਭ ਤੋਂ ਮਹੱਤਵਪੂਰਨ ਮਾਪਦੰਡ ਬਣਾਇਆ ਜਾਵੇਗਾ। ਇਸਦਾ ਮਤਲਬ ਹੈ ਕਿ ਵੱਧ ਕਮਾਈ ਵਾਲੇ […]

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਵਿਸਾਖੀ ਨੂੰ ਸਮਰਪਿਤ ”ਅੰਤਰਰਾਸ਼ਟਰੀ ਕਾਵਿ ਮਿਲਣੀ” ਪ੍ਰਭਾਵਸ਼ਾਲੀ ਹੋ ਨਿਬੜੀ

ਬਰੈਂਪਟਨ, 15 ਅਪ੍ਰੈਲ (ਪੰਜਾਬ ਮੇਲ)- ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਫ਼ਾਊਂਡਰ ਅਤੇ ਪ੍ਰਬੰਧਕ ਰਮਿੰਦਰ ਰੰਮੀ ਅਤੇ ਸਮੁੱਚੀ ਪ੍ਰਬੰਧਕੀ ਟੀਮ ਵੱਲੋਂ ਵਿਸਾਖੀ ਪੁਰਬ ਨੂੰ ਸਮਰਪਿਤ ਕਾਵਿ ਮਿਲਣੀ ਦਾ 12 ਅਪ੍ਰੈਲ ਨੂੰ ਆਯੋਜਨ ਕੀਤਾ ਗਿਆ। ਰਮਿੰਦਰ ਰੰਮੀ ਨੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਸਾਰਿਆਂ ਨੂੰ ਜੀ ਆਇਆਂ ਕਹਿੰਦਿਆਂ ਕੀਤੀ। ਸ਼੍ਰੀਮਤੀ ਰਿੰਟੂ ਭਾਟੀਆ ਨੇ ਸਭ ਨਾਲ ਫਤਹਿ ਦੀ ਸਾਂਝ ਪਾਉਂਦਿਆਂ […]

ਨਿਊਯਾਰਕ ‘ਚ ਜੰਗ ਖ਼ਿਲਾਫ਼ ਪ੍ਰਦਰਸ਼ਨ ਦੌਰਾਨ 100 ਪ੍ਰਦਰਸ਼ਨਕਾਰੀ ਗ੍ਰਿਫ਼ਤਾਰ

ਨਿਊਯਾਰਕ, 15 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿਚ ਇਰਾਨ ਜੰਗ ਅਤੇ ਇਜ਼ਰਾਈਲ ਨੂੰ ਹਥਿਆਰ ਦੇਣ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ 100 ਲੋਕਾਂ ਨੂੰ ਨਿਊਯਾਰਕ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪ੍ਰਦਰਸ਼ਨਕਾਰੀਆਂ ਨੇ ਮੈਨਹਟਨ ‘ਚ ਸੜਕਾਂ ‘ਤੇ ਉਤਰ ਕੇ ਨਾਅਰੇਬਾਜ਼ੀ ਕੀਤੀ ਅਤੇ ਆਵਾਜਾਈ ਵਿਚ ਰੁਕਾਵਟ ਪਾਈ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ। ‘ਜਿਊਇਸ਼ […]

ਅਮਰੀਕਾ ਵੱਲੋਂ ਈਰਾਨੀ ਬੰਦਰਗਾਹਾਂ ਦੀ ਨਾਕਾਬੰਦੀ ਲਈ 10 ਹਜ਼ਾਰ ਤੋਂ ਵੱਧ ਜਵਾਨ ਤਾਇਨਾਤ

ਵਾਸ਼ਿੰਗਟਨ/ਤੇਹਰਾਨ, 15 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਨੇ ਈਰਾਨ ਦੇ ਸਾਰੇ ਬੰਦਰਗਾਹਾਂ ਦੀ ਨਾਕਾਬੰਦੀ ਲਾਗੂ ਕਰਨ ਲਈ 10,000 ਤੋਂ ਵੱਧ ਜਲ ਸੈਨਾ ਦੇ ਜਵਾਨ, ਮਰੀਨ ਅਤੇ ਏਅਰਮੈਨ ਤਾਇਨਾਤ ਕਰ ਦਿੱਤੇ ਹਨ। ਇਸ ਮਿਸ਼ਨ ਤਹਿਤ ਸਮੁੰਦਰ ਵਿਚ ਇੱਕ ਦਰਜਨ ਤੋਂ ਵੱਧ ਜੰਗੀ ਜਹਾਜ਼ ਅਤੇ ਆਸਮਾਨ ਵਿਚ ਦਰਜਨਾਂ ਲੜਾਕੂ ਜਹਾਜ਼ ਤਾਇਨਾਤ ਕੀਤੇ ਗਏ ਹਨ, ਤਾਂ ਜੋ ਈਰਾਨ ‘ਤੇ […]

ਕੇਂਦਰ ਵੱਲੋਂ ਭਾਖੜਾ ਬੋਰਡ ‘ਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ

ਵਿਸਾਖੀ ਵਾਲੇ ਦਿਨ ਨੋਟੀਫਿਕੇਸ਼ਨ ਜਾਰੀ; ਸਿਰਫ਼ ਬੋਰਡ ਮੈਂਬਰਾਂ ਦੀ ਚੋਣ ਮੌਕੇ ਮਿਲੇਗੀ ਤਰਜੀਹ ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਮੇਲ)- ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਚੋਂ ਸ਼ਰਤੀਆ ਨੁਮਾਇੰਦਗੀ ਖ਼ਤਮ ਕੀਤੇ ਜਾਣ ਮਗਰੋਂ ਪੰਜਾਬ ਅਤੇ ਕੇਂਦਰ ਵਿਚਾਲੇ ਮੁੜ ਟਕਰਾਅ ਦਾ ਮੁੱਢ ਬੱਝਣ ਲੱਗਾ ਹੈ। ਭਾਖੜਾ ਬੋਰਡ ‘ਚ ਪੰਜਾਬ ਦੀ ਸਥਾਈ ਮੈਂਬਰੀ ‘ਤੇ ਚਾਰ ਵਰ੍ਹਿਆਂ ਤੋਂ ਤਲਵਾਰ ਲਟਕ ਰਹੀ ਸੀ। […]

ਈਰਾਨ ਨਾਲ ਜੰਗ ਹੁਣ ਆਪਣੇ ਅੰਤ ਦੇ ਬਹੁਤ ਨੇੜੇ : ਡੋਨਾਲਡ ਟਰੰਪ

ਵਾਸ਼ਿੰਗਟਨ, 15 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨਾਲ ਚੱਲ ਰਹੇ ਟਕਰਾਅ ਨੂੰ ਲੈ ਕੇ ਇੱਕ ਅਹਿਮ ਬਿਆਨ ਦਿੱਤਾ ਹੈ। ਵ੍ਹਾਈਟ ਹਾਊਸ ਵਿਚ ਦਿੱਤੇ ਇੰਟਰਵਿਊ ਵਿਚ ਟਰੰਪ ਨੇ ਸੰਕੇਤ ਦਿੱਤਾ ਕਿ ਇਹ ਜੰਗ ਹੁਣ ਆਪਣੇ ਅੰਤ ਦੇ ਬਹੁਤ ਕਰੀਬ ਹੈ। ਰਾਸ਼ਟਰਪਤੀ ਟਰੰਪ ਨੇ ਦਾਅਵਾ ਕੀਤਾ ਹੈ ਕਿ ਈਰਾਨ ਨਾਲ ਚੱਲ ਰਹੀ ਜੰਗ […]