ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਦਿੱਲੀ ‘ਚ ਉੱਚ-ਪੱਧਰੀ ਮੀਟਿੰਗ; ਚੰਨੀ ਗੈਰ-ਹਾਜ਼ਰ
ਨਵੀਂ ਦਿੱਲੀ, 3 ਸਤੰਬਰ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਦਿੱਲੀ ‘ਚ ਇਕ ਉੱਚ-ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਰਾਹੁਲ ਗਾਂਧੀ ਦੀ ਬੱਸ ਯਾਤਰਾ ਨੂੰ ਲੈ ਕੇ ਵਿਸ਼ੇਸ਼ ਮੰਥਨ ਕੀਤਾ ਗਿਆ। ਇਸ ਮੀਟਿੰਗ ‘ਚ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ […]