ਟਰੰਪ ਦੀ ਨੂੰਹ ਲਾਰਾ ਉੱਤਰੀ ਕੈਰੋਲੀਨਾ ਤੋਂ ਲੜ ਸਕਦੀ ਹੈ ਉਪ-ਚੋਣ

ਵਾਸ਼ਿੰਗਟਨ, 3 ਜੁਲਾਈ (ਪੰਜਾਬ ਮੇਲ)- ਅਗਲੇ ਸਾਲ ਅਮਰੀਕਾ ਵਿਚ ਉਪ-ਚੋਣਾਂ ਹੋਣ ਜਾ ਰਹੀਆਂ ਹਨ। ਇਸ ਸੂਚੀ ਵਿਚ ਉੱਤਰੀ ਕੈਰੋਲੀਨਾ ਸੀਟ ਦਾ ਨਾਂ ਵੀ ਸ਼ਾਮਲ ਹੈ, ਜਿਸ ਨੂੰ ਸੰਸਦ ਦੀ ਇਕ ਮਹੱਤਵਪੂਰਨ ਸੀਟ ਮੰਨਿਆ ਜਾਂਦਾ ਹੈ। ਉੱਤਰੀ ਕੈਰੋਲੀਨਾ ਨੂੰ ਜਿੱਤਣ ਲਈ ਰਿਪਬਲਿਕਨ ਅਤੇ ਡੈਮੋਕ੍ਰੇਟ ਪਾਰਟੀਆਂ ਵਿਚਕਾਰ ਮੁਕਾਬਲਾ ਹੈ। ਇਸ ਦੇ ਨਾਲ ਹੀ ਡੋਨਾਲਡ ਟਰੰਪ ਦੀ ਨੂੰਹ […]

12 ਸਾਲਾਂ ‘ਚ ਪਹਿਲੀ ਵਾਰ ਚੀਨੀ ਰਾਸ਼ਟਰਪਤੀ ਬ੍ਰਿਕਸ ਸੰਮੇਲਨ ‘ਚ ਨਹੀਂ ਲੈਣਗੇ ਹਿੱਸਾ

ਬੀਜਿੰਗ, 3 ਜੁਲਾਈ (ਪੰਜਾਬ ਮੇਲ)-ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਇਸ ਹਫ਼ਤੇ ਬ੍ਰਾਜ਼ੀਲ ਵਿਚ ਹੋਣ ਵਾਲੇ ਬ੍ਰਿਕਸ ਸੰਮੇਲਨ ‘ਚ ਹਿੱਸਾ ਨਹੀਂ ਲੈਣਗੇ। ਪ੍ਰਧਾਨ ਮੰਤਰੀ ਲੀ ਕੇਕਿਆਂਗ ਉਨ੍ਹਾਂ ਦੀ ਜਗ੍ਹਾ ਸੰਮੇਲਨ ਵਿਚ ਹਿੱਸਾ ਲੈਣਗੇ। ਚੀਨੀ ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ। 17ਵਾਂ ਬ੍ਰਿਕਸ ਸੰਮੇਲਨ 5 ਤੋਂ 8 ਜੁਲਾਈ ਤੱਕ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿਚ ਹੋਣ ਜਾ […]

ਅਮਰੀਕਾ ‘ਚ 2 ਚੀਨੀ ਨਾਗਰਿਕ ਜਾਸੂਸੀ ਦੇ ਦੋਸ਼ ਹੇਠ ਗ੍ਰਿਫ਼ਤਾਰ

-ਜਲ ਸੈਨਾ ਦੇ ਟਿਕਾਣੇ ਦੀਆਂ ਤਸਵੀਰਾਂ ਲੈਣ ਅਤੇ ਫੌਜ ਵਿਚ ਘੁਸਪੈਠ ਕਰਵਾਉਣ ਦੀ ਕੋਸ਼ਿਸ਼ ਦੇ ਦੋਸ਼ ਵਾਸ਼ਿੰਗਟਨ, 3 ਜੁਲਾਈ (ਪੰਜਾਬ ਮੇਲ)- ਅਮਰੀਕਾ ਵਿਚ ਦੋ ਚੀਨੀ ਨਾਗਰਿਕਾਂ ‘ਤੇ ਚੀਨ ਦੇ ਇਸ਼ਾਰੇ ‘ਤੇ ਜਾਸੂਸੀ ਕਰਨ ਦੇ ਦੋਸ਼ ਲਾਏ ਗਏ ਹਨ। ਇਨ੍ਹਾਂ ਚੀਨੀ ਨਾਗਰਿਕਾਂ ‘ਤੇ ਜਲ ਸੈਨਾ ਦੇ ਟਿਕਾਣੇ ਦੀਆਂ ਤਸਵੀਰਾਂ ਲੈਣ ਅਤੇ ਫੌਜ ਵਿਚ ਉਨ੍ਹਾਂ ਲੋਕਾਂ ਦੀ […]

ਆਦਮਪੁਰ-ਮੁੰਬਈ ਹਵਾਈ ਸੇਵਾ ਸ਼ੁਰੂ

ਜਲੰਧਰ, 3 ਜੁਲਾਈ (ਪੰਜਾਬ ਮੇਲ)-ਆਦਮਪੁਰ ਸਿਵਲ ਹਵਾਈ ਅੱਡੇ ਤੋਂ ਬੁੱਧਵਾਰ ਨੂੰ ਮੁੰਬਈ ਤੱਕ ਘਰੇਲੂ ਹਵਾਈ ਸੇਵਾਵਾਂ ਦੀ ਸ਼ੁਰੂਆਤ ਹੋ ਗਈ। ਜਲੰਧਰ ਪ੍ਰਸ਼ਾਸਨ ਵੱਲ ਐੱਸ.ਡੀ.ਐੱਮ. ਆਦਮਪੁਰ ਵਿਵੇਕ ਮੋਦੀ ਨੇ ਮੁੰਬਈ ਲਈ ਪਹਿਲੀ ਉਡਾਣ ਦੇ ਮੌਕੇ ‘ਤੇ ਆਦਮਪੁਰ ਸਿਵਲ ਹਵਾਈ ਅੱਡੇ ਦਾ ਦੌਰਾ ਕੀਤਾ। ਏਅਰਲਾਈਨ ਕੰਪਨੀ ਇੰਡੀਗੋ ਨੇ ਆਦਮਪੁਰ ਅਤੇ ਮੁੰਬਈ ਵਿਚਕਾਰ ਸਿੱਧੀ ਉਡਾਣ ਸੇਵਾ ਸ਼ੁਰੂ ਕੀਤੀ। […]

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਨੇ ਜਿੱਤੀ ਨਿਊਯਾਰਕ ਸਿਟੀ ਦੀ ਡੈਮੋਕ੍ਰੇਟਿਕ ਮੇਅਰ ਲਈ ਪ੍ਰਾਇਮਰੀ ਚੋਣ

ਨਿਊਯਾਰਕ, 3 ਜੁਲਾਈ (ਪੰਜਾਬ ਮੇਲ)-ਭਾਰਤੀ ਮੂਲ ਦੇ ਸਿਆਸਤਦਾਨ ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕ੍ਰੇਟਿਕ ਮੇਅਰ ਪ੍ਰਾਇਮਰੀ ਜਿੱਤ ਲਈ ਹੈ। ਮੰਗਲਵਾਰ ਨੂੰ ਹੋਈ ਨਵੀਂ ਵੋਟ ਗਿਣਤੀ ਨੇ ਸਾਬਕਾ ਗਵਰਨਰ ਐਂਡਰਿਊ ਕੁਓਮੋ ਦੀ ਹੈਰਾਨੀਜਨਕ ਹਾਰ ਦੀ ਪੁਸ਼ਟੀ ਕੀਤੀ। ਐਸੋਸਿਏਟਡ ਪ੍ਰੈੱਸ ਨੇ ਸ਼ਹਿਰ ਦੀ ਰੈਂਕਡ ਚੁਆਇਸ ਵੋਟਿੰਗ ਟੈਬੂਲੇਸ਼ਨ ਦੇ ਨਤੀਜਿਆਂ ਦੇ ਜਾਰੀ ਹੋਣ ਤੋਂ ਬਾਅਦ ਦੱਸਿਆ ਕਿ […]

ਪਾਕਿ ਤੇ ਭਾਰਤ ਨੇ ਜੇਲ੍ਹਾਂ ‘ਚ ਬੰਦ ਕੈਦੀਆਂ ਦੀ ਸੂਚੀ ਸਾਂਝੀ ਕੀਤੀ

ਅੰਮ੍ਰਿਤਸਰ, 3 ਜੁਲਾਈ (ਪੰਜਾਬ ਮੇਲ)-ਪਾਕਿਸਤਾਨ ਵਿਦੇਸ਼ ਮੰਤਰਾਲੇ ਦੇ ਦਫ਼ਤਰ ਵਿਖੇ ਭਾਰਤੀ ਹਾਈ ਕਮਿਸ਼ਨ ਦੇ ਨੁਮਾਇੰਦੇ ਨੂੰ ਪਾਕਿ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦ ਭਾਰਤੀ ਕੈਦੀਆਂ ਦੀ ਸੂਚੀ ਪਾਕਿਸਤਾਨੀ ਸਮੇਂ ਮੁਤਾਬਕ ਬੁੱਧਵਾਰ ਸਵੇਰੇ 10 ਵਜੇ ਅਧਿਕਾਰਕ ਤੌਰ ‘ਤੇ ਸੌਂਪੀ ਗਈ। ਇਸੇ ਤਰ੍ਹਾਂ ਨਵੀਂ ਦਿੱਲੀ ‘ਚ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਭਾਰਤੀ ਸਮੇਂ ਮੁਤਾਬਕ ਸਵੇਰੇ 10:30 ਵਜੇ ਪਾਕਿਸਤਾਨੀ […]

ਪੰਜਾਬ ਕੈਬਨਿਟ ’ਚ ਫੇਰਬਦਲ: ਸੰਜੀਵ ਅਰੋੜਾ ਮੰਤਰੀ ਬਣੇ; ਕੁਲਦੀਪ ਧਾਲੀਵਾਲ ਦੀ ਛੁੱਟੀ

ਚੰਡੀਗੜ੍ਹ, 3 ਜੁਲਾਈ  (ਪੰਜਾਬ ਮੇਲ)- ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਵਜ਼ਾਰਤ ਵਿਚ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ ਜਦੋਂਕਿ ਕੁਲਦੀਪ ਸਿੰਘ ਧਾਲੀਵਾਲ ਦੀ ਪੰਜਾਬ ਕੈਬਨਿਟ ’ਚੋਂ ਛੁੱਟੀ ਕਰ ਦਿੱਤੀ ਗਈ ਹੈ। ਅਰੋੜਾ ਨੇ ਪੰਜਾਬ ਰਾਜ ਭਵਨ ਵਿਚ ਸੰਖੇਪ ਸਮਾਗਮ ਦੌਰਾਨ ਨਵੇਂ ਕੈਬਨਿਟ ਮੰਤਰੀ ਵਜੋਂ ਹਲਫ਼ […]

ਹਾਈ ਕੋਰਟ ਵੱਲੋਂ Bikram Majithia ਦੀ ਪਟੀਸ਼ਨ ’ਤੇ ਸੁਣਵਾਈ ਇਕ ਦਿਨ ਲਈ ਮੁਲਤਵੀ

ਚੰਡੀਗੜ੍ਹ, 3 ਜੁਲਾਈ  (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ‘ਵਿਜੀਲੈਂਸ ਵੱਲੋਂ ਆਪਣੀ ਗੈਰਕਾਨੂੰਨੀ ਗ੍ਰਿਫ਼ਤਾਰੀ ਤੇ ਅੱਗੇ ਰਿਮਾਂਡ’ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਇਕ ਦਿਨ ਲਈ ਮੁਲਤਵੀ ਕਰ ਦਿੱਤੀ ਹੈ। ਮਜੀਠੀਆ ਦੀ ਪਟੀਸ਼ਨ ’ਤੇ ਹੁਣ 4 ਜੁਲਾਈ ਨੂੰ ਸੁਣਵਾਈ ਹੋਵੇਗੀ। ਕਾਬਿਲੇਗੌਰ ਹੈ […]

ਬਿਕਰਮ ਸਿੰਘ ਮਜੀਠੀਆ ਮੁਹਾਲੀ ਅਦਾਲਤ ‘ਚ ਪੇਸ਼

– ਸੁਖਬੀਰ ਬਾਦਲ ਨੂੰ ਲਿਆ ਗਿਆ ਹਿਰਾਸਤ ‘ਚ – ਸੂਬੇ ਭਰ ‘ਚ ਪੁਲਿਸ ਨੇ ਅਕਾਲੀ ਵਰਕਰ ਕੀਤੇ ਨਜ਼ਰਬੰਦ – ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਫੜੋ-ਫੜੀ ਮੁੱਖ ਮੰਤਰੀ ਦੀ ਬੁਖਲਾਹਟ : ਸਾਂਸਦ ਹਰਸਿਮਰਤ ਕੌਰ ਬਾਦਲ ਅੰਮ੍ਰਿਤਸਰ, 2 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦਾ ਰਿਮਾਂਡ ਖਤਮ ਹੋਣ ‘ਤੇ ਵਿਜੀਲੈਂਸ […]

ਟਰੰਪ ਦਾ ‘ਦਿ ਵਨ ਬਿਗ ਬਿਊਟੀਫੁੱਲ ਬਿੱਲ’ ਸੈਨੇਟ ‘ਚ ਪਾਸ

– ਬਿੱਲ ਦੇ ਹੱਕ ਵਿਚ ਅਤੇ ਵਿਰੋਧ ਵਿਚ 50-50 ਵੋਟਾਂ ਪਈਆਂ – ਜੇਡੀ ਵੈਂਸ ਨੇ ਪਾਈ ਟਾਈ-ਬ੍ਰੇਕਰ ਵੋਟ ਵਾਸ਼ਿੰਗਟਨ, 2 ਜੁਲਾਈ (ਪੰਜਾਬ ਮੇਲ)-ਅਮਰੀਕੀ ਸੈਨੇਟ ਰਿਪਬਲਿਕਨਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ‘ਦਿ ਵਨ ਬਿਗ ਬਿਊਟੀਫੁੱਲ ਬਿੱਲ’ ਨੂੰ ਪਾਸ ਕਰ ਦਿੱਤਾ ਹੈ। ਇਸ ਟੈਕਸ ਅਤੇ ਖਰਚ ਕਟੌਤੀ ਪੈਕੇਜ ਨੂੰ ਸੈਨੇਟ ਵਿਚ ਪਾਸ ਕਰਨਾ ਪਿਆ। ਵੋਟਿੰਗ ਵਿਚ, ਇਸ […]