ਐਕਟਰ ਮੈਥਿਊ ਪੈਰੀ ਦੀ ਮੌਤ ਮਾਮਲੇ ‘ਚ ਭਾਰਤੀ ਮੂਲ ਦੀ ਔਰਤ ਨੂੰ 15 ਸਾਲ ਦੀ ਸਜ਼ਾ
ਵਾਸ਼ਿੰਗਟਨ, 10 ਅਪ੍ਰੈਲ (ਪੰਜਾਬ ਮੇਲ)- ਹਾਲੀਵੁੱਡ ਦੇ ਮਸ਼ਹੂਰ ਟੀ.ਵੀ. ਸ਼ੋਅ ‘ਫ੍ਰੈਂਡਜ਼’ ਦੇ ਅਦਾਕਾਰ ਮੈਥਿਊ ਪੈਰੀ ਦੀ ਮੌਤ ਨਾਲ ਜੁੜੇ ਡਰੱਗਜ਼ ਮਾਮਲੇ ‘ਚ ਅਦਾਲਤ ਨੇ ਭਾਰਤੀ ਮੂਲ ਦੀ ਔਰਤ ਜਸਵੀਨ ਸੰਘਾ ਨੂੰ 15 ਸਾਲ ਦੀ ਜੇਲ ਦੀ ਸਜ਼ਾ ਸੁਣਾਈ ਹੈ। ਜਸਵੀਨ ਨੂੰ ‘ਕੇਟਾਮਾਈਨ ਕੁਈਨ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਜਸਵੀਨ ਸੰਘਾ ਨੇ ਪਿਛਲੇ ਸਾਲ […]