ਪੰਜਾਬ ਸਰਕਾਰ ਦੂਜੀ ਤਿਮਾਹੀ ‘ਚ 8500 ਕਰੋੜ ਦਾ ਲਵੇਗੀ ਨਵਾਂ ਕਰਜ਼ਾ

– ਆਰ.ਬੀ.ਆਈ. ਵੱਲੋਂ ਕਰਜ਼ੇ ਨੂੰ ਮਨਜ਼ੂਰੀ – ਮਾਰਚ 2026 ਤੱਕ ਪੰਜਾਬ ਸਿਰ ਕਰਜ਼ਾ 4 ਲੱਖ ਕਰੋੜ ਰੁਪਏ ਪਹੁੰਚਣ ਦੀ ਸੰਭਾਵਨਾ ਚੰਡੀਗੜ੍ਹ, 2 ਜੁਲਾਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਪੂਰੇ ਸਾਲ ਵਿਚ 34,201.11 ਕਰੋੜ ਰੁਪਏ ਦਾ ਕਰਜ਼ਾ ਇਕੱਠਾ ਕਰਨ ਦਾ ਟੀਚਾ ਰੱਖਿਆ ਹੈ। ਇਹ ਉਮੀਦ ਕੀਤੀ ਜਾ ਰਹੀ ਹੈ ਕਿ ਮਾਰਚ 2026 ਤੱਕ ਸੂਬੇ ਦਾ ਕੁੱਲ […]

ਪਾਕਿਸਤਾਨ ਬਣਿਆ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਪ੍ਰਧਾਨ

-193 ‘ਚੋਂ 182 ਵੋਟਾਂ ਮਿਲੀਆਂ ਵਾਸ਼ਿੰਗਟਨ, 2 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐੱਨ.ਐੱਸ.ਸੀ.) ਦਾ ਪ੍ਰਧਾਨ ਬਣਿਆ। ਪਾਕਿਸਤਾਨ ਨੂੰ ਇਸ ਸਾਲ ਜਨਵਰੀ ਵਿਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਅਸਥਾਈ ਮੈਂਬਰ ਚੁਣਿਆ ਗਿਆ ਸੀ। ਪ੍ਰੀਸ਼ਦ ਦੀ ਪ੍ਰਧਾਨਗੀ ਇਸਦੇ 15 ਮੈਂਬਰ ਦੇਸ਼ਾਂ ਵਿਚ ਵੱਖ-ਵੱਖ ਹੁੰਦੀ ਹੈ। 5 ਸਥਾਈ ਮੈਂਬਰਾਂ ਤੋਂ ਇਲਾਵਾ, ਇਸ ਪ੍ਰੀਸ਼ਦ […]

2000 ਰੁਪਏ ਦੇ ਨੋਟ ਵੈਧ; ਲੈਣ-ਦੇਣ ‘ਚ ਵਰਤੇ ਜਾ ਸਕਦੇ ਹਨ : ਆਰ.ਬੀ.ਆਈ.

ਨਵੀਂ ਦਿੱਲੀ, 2 ਜੁਲਾਈ (ਪੰਜਾਬ ਮੇਲ)- ਭਾਵੇਂ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਦੋ ਸਾਲ ਪਹਿਲਾਂ ਇਨ੍ਹਾਂ ਨੋਟਾਂ ਨੂੰ ਪ੍ਰਚਲਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ, ਫਿਰ ਵੀ ਦੇਸ਼ ਭਰ ਵਿਚ 6,099 ਕਰੋੜ ਰੁਪਏ ਮੁੱਲ ਦੇ 2000 ਰੁਪਏ ਦੇ ਨੋਟ ਮੌਜੂਦ ਹਨ। ਆਰ.ਬੀ.ਆਈ. ਦੇ ਤਾਜ਼ਾ ਅੰਕੜਿਆਂ ਅਨੁਸਾਰ, ਜਦੋਂ 19 ਮਈ 2023 ਨੂੰ 2000 ਰੁਪਏ ਦੇ […]

ਐਲਕ ਗਰੋਵ ਪਾਰਕ ਦੀਆਂ ਤੀਆਂ 9 ਅਗਸਤ ਨੂੰ

ਸੈਕਰਾਮੈਂਟੋ, 2 ਜੁਲਾਈ (ਪੰਜਾਬ ਮੇਲ)- ਇੰਟਰਨੈਸ਼ਨਲ ਪੰਜਾਬੀ ਕਲਚਰ ਅਕੈਡਮੀ ਵੱਲੋਂ ਇਸ ਵਾਰ ਤੀਆਂ ਦਾ ਮੇਲਾ 9 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਐਲਕ ਗਰੋਵ ਪਾਰਕ ਦੇ ਖੁੱਲ੍ਹੇ ਮੈਦਾਨ ‘ਚ ਲੱਗਣ ਵਾਲੇ ਇਸ ਮੇਲੇ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਦਰੱਖਤਾਂ ਦੀ ਛਾਂ ਹੇਠ ਸਾਉਣ ਮਹੀਨੇ ਦੇ ਇਸ ਤਿਉਹਾਰ ਵਿਚ ਔਰਤਾਂ ਵੱਲੋਂ ਗਿੱਧੇ, ਸਿੱਠਣੀਆਂ, ਸੁਹਾਗ, […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲ ਦੀ ਲਾਇਬ੍ਰੇਰੀ ਨੂੰ ਦਿੱਤੀਆਂ ਮੁਫ਼ਤ ਕਿਤਾਬਾਂ

ਸ਼੍ਰੀ ਮੁਕਤਸਰ ਸਾਹਿਬ, 2 ਜੁਲਾਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਕੂਲਾਂ ਵਿਚ ਬੱਚਿਆਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਸਕੂਲਾਂ ਵਿਚ ਮੁਫ਼ਤ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ। ਇਸ ਲੜੀ ਹੇਠ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੈਡਮ ਇੰਦਰਜੀਤ ਕੌਰ […]

ਕੈਨੇਡਾ ਦੇ ਪੰਜਾਬੀ ਮੀਡੀਆ ਸ਼ਖਸੀਅਤ ਡਾਕਟਰ ਬਲਜਿੰਦਰ ਸਿੰਘ ਸੇਖੋਂ ਦਾ ਦਿਹਾਂਤ

ਟੋਰਾਂਟੋ, 2 ਜੁਲਾਈ (ਬਲਜਿੰਦਰ ਸੇਖਾ/ਪੰਜਾਬ ਮੇਲ)- ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਡਾ. ਬਲਜਿੰਦਰ ਸੇਖੋਂ ਸਾਡੇ ਵਿਚਕਾਰ ਨਹੀਂ ਰਹੇ। ਬਲਵਿੰਦਰ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਨੇਡਾ ਨਿਵਾਸੀ ਡਾਕਟਰ ਸੇਖੋਂ ਦਾ ਦਿਹਾਂਤ ਪੰਜਾਬ ਦੇ ਸ਼ਹਿਰ ਬਠਿੰਡਾ ਵਿਖੇ ਹੋਇਆ। ਡਾਕਟਰ ਸੇਖੋਂ ਇੱਕ ਸੁਲਝੇ ਬੁੱਧੀਜੀਵੀ ਤੇ ਰੋਸ਼ਨਾਲਿਸਟ ਲਹਿਰ ਲਈ ਸਮਰਪਿਤ ਸ਼ਖਸੀਅਤ ਸਨ। ਉਹ ਕੀਟ […]

ਫਰਿਜ਼ਨੋ ‘ਚ ਜਸਵੰਤ ਸਿੰਘ ਖਾਲੜਾ ਸਕੂਲ ਦਾ ਇਤਿਹਾਸਕ ਉਦਘਾਟਨ

ਫਰਿਜ਼ਨੋ, 2 ਜੁਲਾਈ (ਪੰਜਾਬ ਮੇਲ)- ਫਰਿਜ਼ਨੋ ਵਿਖੇ ਉਸ ਵਕਤ ਇਤਿਹਾਸਕ ਪਲ ਦਰਜ ਕੀਤਾ ਗਿਆ, ਜਦੋਂ ਮਨੁੱਖੀ ਅਧਿਕਾਰਾਂ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਵਿਚ ਇੱਕ ਨਵੇਂ ਐਲੀਮੈਂਟਰੀ ਸਕੂਲ ਦਾ ਉਦਘਾਟਨ ਕੀਤਾ ਗਿਆ। ਇਸ ਸਕੂਲ ਨੂੰ ”Jaswant Singh Khalra Academy” ਦਾ ਨਾਮ ਦਿੱਤਾ ਗਿਆ ਹੈ। ਉਦਘਾਟਨੀ ਸਮਾਰੋਹ ਵਿਚ ਸਥਾਨਕ ਪੰਜਾਬੀ […]

ਓਹਾਈਓ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ; ਪਰਿਵਾਰ ਦੇ 4 ਜੀਆਂ ਸਮੇਤ 6 ਮੌਤਾਂ

ਸੈਕਰਾਮੈਂਟੋ, 2 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਓਹਾਈਓ ਰਾਜ ਵਿਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਕੇ ਜੰਗਲੀ ਖੇਤਰ ਵਿਚ ਡਿੱਗ ਪੈਣ ਦੀ ਖਬਰ ਹੈ, ਜਿਸ ਵਿਚ ਸਵਾਰ ਪਾਇਲਟ ਤੇ ਸਹਿ ਪਾਇਲਟ ਸਣੇ ਸਾਰੇ 6 ਵਿਅਕਤੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਇੰਜਣਾਂ ਵਾਲਾ ਜਹਾਜ਼ ਹੌਲੈਂਡ ਟਾਊਨਸ਼ਿੱਪ ਵਿਚ ਸਥਿਤ ਯੰਗਸਟਾਊਨ ਵਾਰੇਨ ਖੇਤਰੀ […]

ਰਾਸ਼ਟਰਪਤੀ ਟਰੰਪ ਤੇ ਮਸਕ ਵਿਚਾਲੇ ਮਤਭੇਦ ਹੋਏ ਡੂੰਘੇ

ਮੈਗਾਬਿੱਲ ਦੇ ਹੱਕ ‘ਚ ਵੋਟ ਪਾਉਣ ਵਾਲੇ ਹਰ ਰਿਪਬਲੀਕਨ ਸਾਂਸਦ ਦਾ ਮੁੱਢਲੀ ਚੋਣ ਵਿਚ ਕਰਾਂਗਾ ਵਿਰੋਧ : ਮਸਕ ਸੈਕਰਾਮੈਂਟੋ, 2 ਜੁਲਾਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਤੇ ਅਰਬਪਤੀ ਕਾਰੋਬਾਰੀ ਐਲਨ ਮਸਕ ਵਿਚਾਲੇ ਇਕ ਵਾਰ ਫਿਰ ਮਤਭੇਦ ਡੂੰਘੇ ਹੋ ਗਏ ਹਨ। ਮਸਕ ਨੇ ਟਰੰਪ ਦੁਆਰਾ ਪੇਸ਼ ਮੈਗਾਬਿੱਲ ਦਾ ਵਿਰੋਧ ਕਰਦਿਆਂ ਐਲਾਨ ਕੀਤਾ ਹੈ ਕਿ […]

ਭਾਰਤ ਦੀਆਂ ਯੂ.ਐੱਨ.ਐੱਸ.ਸੀ. ਦੇ ਸਥਾਈ ਮੈਂਬਰ ਬਣਨ ਦੀਆਂ ਕੋਸ਼ਿਸ਼ਾਂ ‘ਚ ਚੀਨ ਫਿਰ ਬਣਿਆ ਅੜਿੱਕਾ

ਨਵੀਂ ਦਿੱਲੀ, 2 ਜੁਲਾਈ (ਪੰਜਾਬ ਮੇਲ)- ਚੀਨ ਆਪਣੀਆਂ ਕੋਝੀਆਂ ਚਾਲਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿਥੇ ਦੁਨੀਆਂ ਦੇ ਕਈ ਦੇਸ਼ ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਮੈਂਬਰ ਬਣਾਉਣ ਦਾ ਸਮਰਥਨ ਕਰ ਰਹੇ ਹਨ, ਉਥੇ ਹੀ ਚੀਨ ਨੇ ਇਕ ਵਾਰ ਫਿਰ ਤੋਂ ਭਾਰਤ ਦੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਦੀਆਂ ਕੋਸ਼ਿਸ਼ਾਂ […]