ਨਵਜੋਤ ਸਿੰਘ ਸਿੱਧੂ ਕਿਸੇ ਪਾਰਟੀ ਦਾ ਹਿੱਸਾ ਨਹੀਂ: ਨਵਜੋਤ
ਚੰਡੀਗੜ੍ਹ, 9 ਅਪ੍ਰੈਲ (ਪੰਜਾਬ ਮੇਲ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਭਾਰਤੀ ਰਾਸ਼ਟਰਵਾਦੀ ਪਾਰਟੀ ਵਿਚ ਸ਼ਾਮਲ ਹੋਣ ਮਗਰੋਂ ਐਲਾਨ ਕੀਤਾ ਕਿ ਨਵਜੋਤ ਸਿੰਘ ਸਿੱਧੂ ਦਾ ਇਸ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਚੰਡੀਗੜ੍ਹ ਪ੍ਰੈੱਸ ਕਲੱਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਨਵਜੋਤ ਕੌਰ […]