ਕੈਲੀਫਰਨੀਆ ਸਟੇਟ ਸੈਨੇਟ ਵੱਲੋਂ ਸੈਨਹੋਜੇ ਵਿਖੇ ਲਾਅ ਸਕੂਲ ਖੋਲਣ ਲਈ ਬਿੱਲ ਪਾਸ
ਸੈਕਰਾਮੈਂਟੋ, 9 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਕੈਲੀਫੋਰਨੀਆ ਸਟੇਟ ਸੈਨੇਟ ਨੇ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ (ਸੀ.ਐੱਸ.ਯੂ.) ਵਿਵਸਥਾ ਵਿਚ ਪਹਿਲਾ ਜਨਤਕ ਲਾਅ ਸਕੂਲ ਖੋਲ੍ਹਣ ਲਈ ਸੈਨੇਟਰ ਡੇਵ ਕੋਰਟਸੀ ਵੱਲੋਂ ਪੇਸ਼ ਐੱਸ.ਬੀ. 550 ਬਿੱਲ ਪਾਸ ਕਰ ਦਿੱਤਾ ਹੈ। ਜੇਕਰ ਵਿਧਾਨ ਸਭਾ ਵੱਲੋਂ ਇਸ ਬਿੱਲ ਨੂੰ ਹਰੀ ਝੰਡੀ ਦੇ ਦਿੱਤੀ ਜਾਂਦੀ ਹੈ, ਤਾਂ ਸੈਨਹੋਜ਼ੇ ਸਟੇਟ ਯੂਨੀਵਰਸਿਟੀ ਵਿਖੇ ਲਾਅ ਸਕੂਲ […]