ਹਲਵਾਰਾ ਕੌਮਾਂਤਰੀ ਹਵਾਈ ਅੱਡੇ ਤੋਂ ਸ਼ੁਰੂ ਹੋਣ ਵਾਲੀਆਂ ਉਡਾਣਾਂ ਦੀਆਂ ਕੀਮਤਾਂ ‘ਚ ਵਾਧਾ!
ਹਲਵਾਰਾ, 3 ਅਪ੍ਰੈਲ (ਪੰਜਾਬ ਮੇਲ)- ਹਲਵਾਰਾ ਕੌਮਾਂਤਰੀ ਹਵਾਈ ਅੱਡੇ ਤੋਂ ਦਿੱਲੀ ਲਈ ਸ਼ੁਰੂ ਹੋਣ ਵਾਲੀ ਹਵਾਈ ਸੇਵਾ ਨੇ ਅਜੇ ਉਡਾਣ ਭਰਨੀ ਵੀ ਨਹੀਂ ਸ਼ੁਰੂ ਕੀਤੀ ਕਿ ਇਸ ਰੂਟ ਦੀਆਂ ਟਿਕਟਾਂ ਦੇ ਭਾਅ ਅਸਮਾਨ ਛੂਹਣ ਲੱਗ ਪਏ ਹਨ। ਬੁਕਿੰਗ ਖੁਲ੍ਹਣ ਦੇ ਨਾਲ ਹੀ ਵਧੀ ਮੰਗ ਕਾਰਨ ਹਵਾਈ ਕੰਪਨੀਆਂ ਵੱਲੋਂ ਕਿਰਾਏ ਵਿਚ ਕੀਤੇ ਗਏ ਵਾਧੇ ਨੇ ਆਮ […]