ਬਰੈਂਪਟਨ ‘ਚ ਹਥਿਆਰਾਂ ਤੇ ਨਸ਼ਿਆਂ ਸਣੇ ਚਾਰ ਪੰਜਾਬੀ ਗ੍ਰਿਫ਼ਤਾਰ
ਵੈਨਕੂਵਰ, 6 ਜੂਨ (ਪੰਜਾਬ ਮੇਲ)- ਪੀਲ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਬਰੈਂਪਟਨ ਵਿਚ ਘਰ ‘ਤੇ ਛਾਪਾ ਮਾਰ ਕੇ ਉਥੋਂ 2 ਸੈਮੀ ਆਟੋਮੈਟਿਕ ਬੰਦੂਕਾਂ, ਕੋਕੀਨ, ਚਿੱਟਾ, ਹੈਰੋਇਨ ਅਤੇ 30 ਹਜ਼ਾਰ ਡਾਲਰ ਸਮੇਤ ਚਾਰ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕਰਨ ਔਜਲਾ (27), ਹਰਵੀਰ ਬੈਂਸ (24), ਜਸਮੀਤ ਹਰਸ਼ (24) ਤੇ 27 ਸਾਲਾ ਔਰਤ ਨੋਮਾਣਾ […]