ਪੰਜਾਬ ਅਤੇ ਹਰਿਆਣਾ ਵਿੱਚ ਠੰਢ ਵਧੀ; ਫਰੀਦਕੋਟ ਸਭ ਤੋਂ ਠੰਢਾ ਸ਼ਹਿਰ
ਚੰਡੀਗੜ੍ਹ, 20 ਦਸੰਬਰ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਸੰਘਣੀ ਧੁੰਦ ਪਈ ਤੇ ਸੂਰਜ ਦੇ ਦਰਸ਼ਨ ਨਾ ਹੋਏ। ਮੌਸਮ ਵਿਭਾਗ ਨੇ ਕਿਹਾ ਕਿ ਸ਼ਨਿਚਰਵਾਰ ਨੂੰ ਪੰਜਾਬ ਦਾ ਫਰੀਦਕੋਟ ਸਭ ਤੋਂ ਠੰਢਾ ਸਥਾਨ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 4.9 ਡਿਗਰੀ ਸੈਲਸੀਅਸ ਰਿਹਾ। ਸਥਾਨਕ ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 9.9 ਡਿਗਰੀ ਸੈਲਸੀਅਸ […]