ਅਮਰੀਕਾ ਵੱਲੋਂ ਐੱਚ-1ਬੀ ਵੀਜ਼ਾ ਨਿਯਮਾਂ ‘ਚ ਵੱਡੇ ਬਦਲਾਅ; 1 ਅਪ੍ਰੈਲ ਤੋਂ ਨਵੇਂ ਨਿਯਮ ਲਾਗੂ
ਵਾਸ਼ਿੰਗਟਨ, 1 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਨੇ ਐੱਚ-1ਬੀ ਅਤੇ ਹੋਰ ਕੰਮਕਾਜੀ ਵੀਜ਼ਿਆਂ ਲਈ ਵਰਤੇ ਜਾਣ ਵਾਲੇ ਫਾਰਮ ਆਈ-129 ਦੇ ਨਿਯਮਾਂ ਵਿਚ ਬਦਲਾਅ ਕੀਤਾ ਹੈ। ਯੂ.ਐਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਨੇ ਫਾਰਮ ਆਈ-129 ਨਾਲ ਸਬੰਧਤ ਨਿਯਮਾਂ ਵਿਚ ਮਹੱਤਵਪੂਰਨ ਬਦਲਾਅ ਕੀਤੇ ਹਨ। ਇਹ ਨਵੇਂ ਨਿਯਮ 1 ਅਪ੍ਰੈਲ, 2026 ਤੋਂ ਲਾਗੂ ਹੋਣਗੇ। ਇਸ ਬਦਲਾਅ ਤੋਂ ਬਾਅਦ ਪੁਰਾਣੇ […]