12 ਸਾਲ ਬਾਅਦ ਜੇਲ੍ਹ ਤੋਂ ਬਾਹਰ ਆਇਆ ਜਗਦੀਸ਼ ਭੋਲਾ
ਬਠਿੰਡਾ, 4 ਜੂਨ (ਪੰਜਾਬ ਮੇਲ)- ਪੰਜਾਬ ਪੁਲਿਸ ਤੋਂ ਬਰਖਾਸਤ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐੱਸ.ਪੀ.) ਅਤੇ ਅਰਜੁਨ ਪੁਰਸਕਾਰ ਜੇਤੂ ਪਹਿਲਵਾਨ ਜਗਦੀਸ਼ ਭੋਲਾ ਲਗਭਗ 12 ਸਾਲ ਕੈਦ ਕੱਟਣ ਤੋਂ ਬਾਅਦ ਐਤਵਾਰ ਨੂੰ ਬਠਿੰਡਾ ਕੇਂਦਰੀ ਜੇਲ੍ਹ ਤੋਂ ਬਾਹਰ ਆਇਆ ਹੈ। ਜਾਣਕਾਰੀ ਅਨੁਸਾਰ ਭੋਲਾ ਨੂੰ 21 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ। ਭੋਲਾ […]