ਕੈਨੇਡਾ ‘ਚ ਸਿੱਖ ਵਪਾਰੀ ਦੇ ਕਤਲ ਮਾਮਲੇ ‘ਚ 2 ਨੌਜਵਾਨ ਗ੍ਰਿਫ਼ਤਾਰ
ਟੋਰਾਂਟੋ, 4 ਜੂਨ (ਪੰਜਾਬ ਮੇਲ)- ਪਿਛਲੇ ਮਹੀਨੇ ਗ੍ਰੇਟਰ ਟੋਰਾਂਟੋ ਏਰੀਆ (ਜੀ.ਟੀ.ਏ.) ‘ਚ ਇੱਕ ਇੰਡੋ-ਕੈਨੇਡੀਅਨ ਵਪਾਰੀ ਹਰਜੀਤ ਸਿੰਘ ਢੱਡਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਬ੍ਰਿਟਿਸ਼ ਕੋਲੰਬੀਆ ਤੋਂ ਦੋ 21 ਸਾਲਾ ਇੰਡੋ-ਕੈਨੇਡੀਅਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀਲ ਰੀਜਨਲ ਪੁਲਿਸ (ਪੀ.ਆਰ.ਪੀ.) ਨੇ ਦੋ ਵਿਅਕਤੀਆਂ ਦੀ […]