ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਟੀਮਾਂ ਵੱਲੋਂ ਡਾ ਓਬਰਾਏ ਵਲੋਂ ਭੇਜਿਆ ਹੜ ਪੀੜਤਾਂ ਨੂੰ ਦਿੱਤਾ 100 ਕੁਵਿਟਲ ਸੁੱਕਾ ਰਾਸ਼ਣ 

ਡਾ ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਨੇ ਦਿੱਤੀ ਹਰੀ ਝੰਡੀ ਸ਼੍ਰੀ ਮੁਕਤਸਰ ਸਾਹਿਬ, 11 ਸਤੰਬਰ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਜਿੱਥੇ ਬਹੁਤ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ, ਉੱਥੇ ਹੜਾਂ ਨਾਲ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਕੇ ਉਨ੍ਹਾਂ ਨੂੰ ਬਹੁਤ ਹੀ ਵੱਡੀ ਗਿਣਤੀ ਵਿਚ ਹਰਾ ਚਾਰਾ, ਪਸ਼ੂਆਂ ਦੀ ਫੀਡ, […]

ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਗੜ੍ਹ ਮੁਕਤੇਸ਼ਵਰ ਤੋਂ ਅਗਲੇ ਪੜਾਅ ਗੁਰੂ ਕਾ ਤਾਲ ਆਗਰਾ ਲਈ ਰਵਾਨਾ ਨਗਰ ਕੀਰਤਨ ਦੌਰਾਨ ਐਸਜੇਐਸ ਮੋਟਰ ਨੇ ਧਰਮ ਪ੍ਰਚਾਰ ਲਈ ਗੱਡੀ ਭੇਟ ਕਰਕੇ ਸ਼ਰਧਾ ਪ੍ਰਗਟਾਈ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਮੇਲ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਅੱਜ ਡੇਰਾ ਕਾਰ ਸੇਵਾ ਦਿੱਲੀ ਵਾਲੇ ਗੜ੍ਹ ਮੁਕਤੇਸ਼ਵਰ ਤੋਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਗੁਰੂ ਕਾ ਤਾਲ ਆਗਰਾ […]

ਭਾਰਤੀਆਂ ਨੂੰ ਹੁਣ ਆਪਣੇ ਦੇਸ਼ ‘ਚ ਅਮਰੀਕੀ ਵੀਜ਼ਾ ਲਈ ਦੇਣੀ ਪਵੇਗੀ ਅਰਜ਼ੀ

ਵਾਸ਼ਿੰਗਟਨ, 10 ਸਤੰਬਰ (ਪੰਜਾਬ ਮੇਲ)- ਸੰਯੁਕਤ ਰਾਜ ਅਮਰੀਕਾ ਨੇ ਸਾਰੇ ਗੈਰ-ਪ੍ਰਵਾਸੀ ਸ਼੍ਰੇਣੀਆਂ ਲਈ ਤੀਜੇ ਦੇਸ਼ਾਂ ਵਿਚ ਵੀਜ਼ਾ ਮੁਲਾਕਾਤਾਂ ਦੀ ਸਹੂਲਤ ਖਤਮ ਕਰ ਦਿੱਤੀ ਹੈ। ਇਸ ਦੇ ਤਹਿਤ, ਬਿਨੈਕਾਰਾਂ ਨੂੰ ਸਿਰਫ ਆਪਣੀ ਕੌਮੀਅਤ ਜਾਂ ਕਾਨੂੰਨੀ ਰਿਹਾਇਸ਼ ਵਾਲੇ ਦੇਸ਼ ਵਿਚ ਵੀਜ਼ਾ ਇੰਟਰਵਿਊ ਤਹਿ ਕਰਨੇ ਪੈਣਗੇ। ਵਿਦੇਸ਼ ਵਿਭਾਗ ਦੁਆਰਾ ਐਲਾਨਿਆ ਗਿਆ ਇਹ ਨਵਾਂ ਨਿਯਮ ਉਸ ਵਿਕਲਪਿਕ ਉਪਾਅ ਨੂੰ […]

ਨੇਪਾਲ ‘ਚ ਸਰਕਾਰ ਵਿਰੁੱਧ ਪ੍ਰਦਰਸ਼ਨ ਮਗਰੋਂ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਅਸਤੀਫ਼ਾ

– ਨੇਪਾਲ ‘ਚ ਪ੍ਰਦਰਸ਼ਨਕਾਰੀਆਂ ਨੇ ਵਿੱਤ ਮੰਤਰੀ ਨੂੰ ਭਜਾ-ਭਜਾ ਕੇ ਕੁੱਟਿਆ, – ਪ੍ਰਦਰਸ਼ਨਕਾਰੀਆਂ ਨੇ ਕਈ ਸੀਨੀਅਰ ਸਿਆਸੀ ਆਗੂਆਂ ਦੀਆਂ ਨਿੱਜੀ ਰਿਹਾਇਸ਼ਾਂ ਨੂੰ ਲਾਈ ਅੱਗ – ਸਾਬਕਾ ਪ੍ਰਧਾਨ ਮੰਤਰੀ ਦੇਉਬਾ ਦੀ ਰਿਹਾਇਸ਼ ‘ਤੇ ਹਮਲਾ; ਪਤਨੀ ਦੀ ਹੋਈ ਮੌਤ – ਨੇਪਾਲ ਨੇ ਸੋਸ਼ਲ ਮੀਡੀਆ ‘ਤੇ ਪਾਬੰਦੀ ਹਟਾਈ ਕਾਠਮੰਡੂ, 10 ਸਤੰਬਰ (ਪੰਜਾਬ ਮੇਲ)- ਨੇਪਾਲ ਨੂੰ ਗੰਭੀਰ ਸਿਆਸੀ ਸੰਕਟ […]

ਸੰਘੀ ਜੱਜ ਨੇ ਟਰੰਪ ਨੂੰ ਫੈਡਰਲ ਗਵਰਨਰ ਲੀਜ਼ਾ ਕੁੱਕ ਨੂੰ ਬਰਖ਼ਾਸਤ ਕਰਨ ਤੋਂ ਰੋਕਿਆ

ਵਾਸ਼ਿੰਗਟਨ, 10 ਸਤੰਬਰ (ਪੰਜਾਬ ਮੇਲ)- ਇੱਕ ਸੰਘੀ ਜੱਜ ਨੇ ਮੰਗਲਵਾਰ ਰਾਤ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਫੈਡਰਲ ਰਿਜ਼ਰਵ ਗਵਰਨਰ ਲੀਜ਼ਾ ਕੁੱਕ ਨੂੰ ਬਰਖਾਸਤ ਕਰਨ ਤੋਂ ਰੋਕ ਦਿੱਤਾ, ਕਿਉਂਕਿ ਉਸਦੀ ਬਰਖਾਸਤਗੀ ਨੂੰ ਚੁਣੌਤੀ ਦੇਣ ਵਾਲਾ ਮੁਕੱਦਮਾ ਅਦਾਲਤ ਵਿਚ ਚੱਲ ਰਿਹਾ ਹੈ। ਜੱਜ ਜੀਆ ਕੋਬ ਵੱਲੋਂ ਇਸ ਮਾਮਲੇ ਵਿਚ ਮੁੱਢਲਾ ਹੁਕਮ ਜਾਰੀ ਕਰਨ ਤੋਂ ਲਗਭਗ ਦੋ ਹਫ਼ਤੇ […]

‘ਆਪ’ ਵਿਧਾਇਕ ਰਮਨ ਅਰੋੜਾ ਵੱਲੋਂ ਐੱਫ.ਆਈ.ਆਰ. ਤੇ ਪੁਲਿਸ ਹਿਰਾਸਤ ਨੂੰ ਚੁਣੌਤੀ

-ਹਾਈ ਕੋਰਟ ‘ਚ ਪਟੀਸ਼ਨ ਕੀਤੀ ਦਾਇਰ ਚੰਡੀਗੜ੍ਹ, 10 ਸਤੰਬਰ (ਪੰਜਾਬ ਮੇਲ)- ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਨੇ ਆਪਣੇ ਖ਼ਿਲਾਫ਼ ਦਰਜ ਐੱਫ.ਆਈ.ਆਰ. ਅਤੇ ਪੁਲਿਸ ਹਿਰਾਸਤ ਨੂੰ ਚੁਣੌਤੀ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿਚ ਅਰੋੜਾ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਖ਼ਿਲਾਫ਼ ਕੀਤੀ […]

ਪੰਜਾਬ ‘ਚ ਹੜ੍ਹ ਦੇ ਪਾਣੀ ਦਾ ਪੱਧਰ ਘਟਣ ਲੱਗਾ

-ਕੁੱਝ ਥਾਵਾਂ ‘ਤੇ ਹਾਲੇ ਵੀ ਪਾਣੀ ਦਾ ਪੱਧਰ ਕਾਫੀ ਉੱਚਾ ਚੰਡੀਗੜ੍ਹ, 10 ਸਤੰਬਰ (ਪੰਜਾਬ ਮੇਲ)- ਮੱਖੂ, ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ਨ ਵਿਭਾਗ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵੇਰੇ 8.00 ਵਜੇ ਹਰੀਕੇ ਹੈੱਡ ਵਰਕਸ ਅੱਪ ਸਟਰੀਮ ਵਿਚ ਪਾਣੀ ਦਾ ਪੱਧਰ ਘੱਟ ਕੇ 204109 ਕਿਊਸਿਕ ਹੋ ਗਿਆ। ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ 187138 ਕਿਊਸਿਕ ਪਾਣੀ ਛੱਡਿਆ […]

ਸਰੱਬਤ ਦਾ ਭਲਾ ਟਰੱਸਟ ਨੇ ਰਾਜਾਸਾਂਸੀ ਹਲਕੇ ਦੇ ਹੜ੍ਹ ਪੀੜਤਾਂ ਨੂੰ 20 ਟਨ ਪਸ਼ੂ-ਚਾਰਾ ਵੰਡਿਆ

-ਟਰੱਸਟ ਵੱਲੋਂ ਸੇਵਾ ਕਾਰਜ਼ ਨਿਰੰਤਰ ਜਾਰੀ ਰਹਿਣਗੇ : ਡਾ.ਉਬਰਾਏ -ਟਰੱਸਟ ਵੱਲੋਂ ਪੰਜਾਬ ਭਰ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਮੱਛਰਮਾਰ ਦਵਾਈਆਂ ਦਾ ਸਪਰੇਅ ਸ਼ੁਰੂ ਲੋਪੋਕੇ/ਚੁਗਾਵਾਂ/ਅੰਮ੍ਰਿਤਸਰ, 10 ਸਤੰਬਰ (ਪੰਜਾਬ ਮੇਲ)- ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਐੱਸ.ਪੀ. ਸਿੰਘ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 21 ਟਨ ਦੇ ਕਰੀਬ ਪਸ਼ੂਆਂ ਦਾ ਸੁੱਕਾ ਚਾਰਾ ਹੜ੍ਹ ਪੀੜਤ ਪਰਿਵਾਰਾਂ ਨੂੰ ਵੰਡਿਆ

ਗੁਰਦਾਸਪੁਰ, 10 ਸਤੰਬਰ (ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਤਿਕਾਰਯੋਗ ਮੁੱਖੀ ਡਾਕਟਰ ਐੱਸ.ਪੀ. ਸਿੰਘ ਉਬਰਾਏ ਜੀ ਦੀ ਯੋਗ ਰਹਿਨੁਮਾਈ ਹੇਠ ਅਤੇ ਟਰੱਸਟ ਦੇ ਕੌਮੀ ਪ੍ਰਧਾਨ ਸਰਦਾਰ ਜੱਸਾ ਸਿੰਘ ਜੀ ਸੰਧੂ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਹਲਕੇ ‘ਚ ਪਹੁੰਚ ਕੇ ਹਲਕੇ […]

ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਹੜ੍ਹ ਪੀੜਤਾਂ ਦੀ ਮਦਦ ਜਾਰੀ

ਮੱਖੂ, 10 ਸਤੰਬਰ (ਪੰਜਾਬ ਮੇਲ)- ਵਿਸ਼ਵ ਪ੍ਰਸਿੱਧ ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਲੋੜਵੰਦਾਂ ਲਈ ਹਮੇਸ਼ਾ ਸਹਾਰਾ ਬਣਦੇ ਆ ਰਹੇ ਹਨ। ਇਸੇ ਤਹਿਤ ਉਨ੍ਹਾਂ ਦੀ ਟੀਮ ਵਲੋਂ ਬਲਾਕ ਮੱਖੂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਮਹਿਮੂਦ ਵਾਲਾ ਬੰਨ੍ਹ, ਰੁਕਨੇ ਵਾਲਾ, ਪਿੰਡ ਟਿੱਬੀ ਰੰਗਾ ਬੰਨ੍ਹ ਆਦਿ ਵਿਖੇ 150 ਕੁਇੰਟਲ […]