ਸਿੰਗਾਪੁਰ ‘ਚ ਅੱਲੜ੍ਹ ਕੁੜੀ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਸਜ਼ਾ
ਸਿੰਗਾਪੁਰ, 2 ਜੂਨ (ਪੰਜਾਬ ਮੇਲ)- ਸਿੰਗਾਪੁਰ ਦੇ ਇੱਕ ਭਾਰਤੀ ਮੂਲ ਦੇ ਵਿਅਕਤੀ ਨੂੰ 16 ਸਾਲ ਦੀ ਲੜਕੀ ਨਾਲ ਜਿਨਸੀ ਸ਼ੋਸ਼ਣ ਕਰਨ, ਉਸ ਦੀ ਵੀਡੀਓ ਬਣਾਉਣ ਅਤੇ ਉਸ ਤੋਂ ਜਬਰੀ ਵਸੂਲੀ ਕਰਨ ਦੇ ਦੋਸ਼ ਵਿਚ ਤਿੰਨ ਸਾਲ ਤੋਂ ਵੱਧ ਕੈਦ ਅਤੇ ਤਿੰਨ ਬੈਂਤ ਮਾਰੇ ਜਾਣ ਦੀ ਸਜ਼ਾ ਸੁਣਾਈ ਗਈ ਹੈ। ਚੈਨਲ ‘ਨਿਊਜ਼ ਏਸ਼ੀਆ’ ਦੀ ਸੋਮਵਾਰ ਨੂੰ […]