IPL : ਪੰਜਾਬ ਕਿੰਗਜ਼ 11 ਸਾਲਾਂ ਬਾਅਦ ਫਾਈਨਲ ਵਿਚ

ਅਹਿਮਦਾਬਾਦ, 2 ਜੂਨ (ਪੰਜਾਬ ਮੇਲ)- ਕਪਤਾਨ ਸ਼੍ਰੇਅਸ ਅੱਈਅਰ ਦੀਆਂ 41 ਗੇਂਦਾਂ ਵਿਚ ਨਾਬਾਦ 87 ਦੌੜਾਂ ਦੀ ਬਦੌਲਤ ਪੰਜਾਬ ਕਿੰਗਜ਼ (PBKS) ਦੀ ਟੀਮ ਦੂਜੇ ਕੁਆਲੀਫਾਇਰ ਵਿਚ ਐਤਵਾਰ ਰਾਤੀਂ ਮੁੰਬਈ ਇੰਡੀਅਨਜ਼ (MI) ਨੂੰ ਪੰਜ ਵਿਕਟਾਂ ਨਾਲ ਹਰਾ ਕੇ ਇੰਡੀਅਨ ਪ੍ਰੀਮੀਅਰ ਲੀਗ (IPL) ਫਾਈਨਲ ਵਿਚ ਪਹੁੰਚ ਗਈ ਹੈ। ਮੁੰਬਈ ਇੰਡੀਅਨਜ਼ ਦੀ ਹਾਰ ਨਾਲ ਇਹ ਵੀ ਪੱਕਾ ਹੋ ਗਿਆ […]

ਜਗਜੀਤ ਸਿੰਘ ਡੱਲੇਵਾਲ ਘਰ ’ਚ ਨਜ਼ਰਬੰਦ

ਬਠਿੰਡਾ, 1 ਜੂਨ (ਪੰਜਾਬ ਮੇਲ) – ਕਿਸਾਨ ਆਗੂ ਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ (ਹਾਊਸ ਅਰੈਸਟ) ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਸ੍ਰੀ ਡੱਲੇਵਾਲ ਵੱਲੋਂ ਅੱਜ ਦੁਪਹਿਰ ਵਕਤ ਬਠਿੰਡਾ ’ਚ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਸੀ। ਦੱਸਣ ਮੁਤਾਬਕ ਉਨ੍ਹਾਂ ਇਸ ਮੌਕੇ ਕੋਈ ਅਹਿਮ ਐਲਾਨ ਕਰਨਾ ਸੀ। ਇਹ […]

ਹੱਤਿਆ ਤੇ ਜਬਰਜ਼ਨਾਹ ਦੇ ਮਾਮਲੇ ਵਿਚ ਸਜ਼ਾ ਕਟ ਰਿਹਾ ਸਾਬਕਾ ਪੁਲਿਸ ਮੁਖੀ ਜੇਲ ਵਿਚੋਂ ਫਰਾਰ

ਸੈਕਰਾਮੈਂਟੋ,ਕੈਲੀਫੋਰਨੀਆ, 1 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ) -ਅਰਕੰਸਾਸ ਦੇ ਇਕ ਛੋਟੇ ਜਿਹੇ ਸ਼ਹਿਰ ਦੇ ਸਾਬਕਾ ਪੁਲਿਸ ਮੁਖੀ ਗਰਾਂਟ ਹਾਰਡਿਨ (56) ਜੋ ਹੱਤਿਆ ਤੇ ਜਬਰਜ਼ਨਾਹ ਦੇ ਮਾਮਲੇ ਵਿਚ ਸਜ਼ਾ ਕਟ ਰਿਹਾ ਸੀ, ਦੇ ਜੇਲ ਵਿਚੋਂ ਫਰਾਰ ਹੋ ਜਾਣ ਦੀ ਖਬਰ ਹੈ। ਪੁਲਿਸ ਨੇ ਕਿਹਾ ਕਿ ਅਜੇ ਤੱਕ ਉਹ ਕਾਬੂ ਨਹੀਂ ਆਇਆ ਹੈ। ਸਟੇਟ ਡਿਪਾਰਟਮੈਂਟ ਆਫ ਕੋਰੈਕਸ਼ਨਜ […]

ਅਮਰੀਕਾ ਦੇ ਇਕ ਪਾਰਕ ਵਿਚ ਅਚਾਨਕ ਹੋਈ ਗੋਲੀਬਾਰੀ ਵਿੱਚ 7 ਲੋਕ ਜ਼ਖਮੀ, 2 ਦੀ ਹਾਲਤ ਗੰਭੀਰ

ਸੈਕਰਾਮੈਂਟੋ, ਕੈਲੀਫੋਰਨੀਆ,  1 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ) – ਵਾਸ਼ਿਗਟਨ ਰਾਜ ਦੇ ਇਕ ਪਾਰਕ ਵਿਚ ਹੋਈ ਗੋਲੀਬਾਰੀ ਵਿਚ 7 ਵਿਅਕਤੀਆਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਲੇਕਵੁੱਡ ਪੁਲਿਸ ਵਿਭਾਗ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਇਹ ਘਟਨਾ ਸਥਾਨਕ ਸਮੇਂ ਅਨੁਸਾਰ ਸ਼ਾਮ 8 ਵਜੇ ਤੋਂ ਪਹਿਲਾਂ ਸ਼ਹਿਰ ਦੇ ਹੈਰੀ ਟੌਡ ਪਾਰਕ ਵਿਚ ਵਾਪਰੀ। […]

ਭਾਰਤ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 2,710 ਪਹੁੰਚੀ : ਕੇਂਦਰੀ ਸਿਹਤ ਮੰਤਰਾਲਾ

– 7 ਮੌਤਾਂ: 1,170 ਮਿਲੀ ਛੁੱਟੀ ਨਵੀਂ ਦਿੱਲੀ, 31 ਮਈ (ਪੰਜਾਬ ਮੇਲ)- ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 2,710 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 1,170 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਸੂਬਿਆਂ ਦੇ ਅੰਕੜਿਆਂ ‘ਤੇ ਝਾਤ ਮਾਰੀਏ ਤਾਂ ਕੁੱਲ ਸੱਤ ਮੌਤਾਂ ਹੋਈਆਂ, ਜਿਨ੍ਹਾਂ ਵਿਚੋਂ ਜ਼ਿਆਦਾਤਰ ਮਾਮਲਿਆਂ […]

ਟਰੰਪ ਨੂੰ ਝਟਕਾ; ਅਮਰੀਕੀ ਅਦਾਲਤ ਵੱਲੋਂ ਸੰਘੀ ਕਰਮਚਾਰੀਆਂ ਨੂੰ ਛਾਂਟਣ ਦੇ ਹੁਕਮ ‘ਤੇ ਰੋਕ

ਸੈਨ ਫਰਾਂਸਿਸਕੋ, 31 ਮਈ (ਪੰਜਾਬ ਮੇਲ)- ਅਮਰੀਕਾ ਦੀ ਇੱਕ ਅਪੀਲੀ ਅਦਾਲਤ ਨੇ ਕੈਲੀਫੋਰਨੀਆ ਦੇ ਇੱਕ ਜੱਜ ਦੇ ਉਸ ਹੁਕਮ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ, ਜਿਸਨੇ ਦੇਸ਼ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਪ੍ਰਸ਼ਾਸਨ ਦੇ ਸੰਘੀ ਕਰਮਚਾਰੀਆਂ ਵਿਚ ਕਟੌਤੀ ਕਰਨ ਦੇ ਹੁਕਮ ਨੂੰ ਰੋਕ ਦਿੱਤਾ ਸੀ। ਇਸਦਾ ਮਤਲਬ ਹੈ ਕਿ ਸਰਕਾਰੀ ਕੁਸ਼ਲਤਾ ਵਿਭਾਗ […]

ਭਾਰਤ-ਪਾਕਿ ਵਿਚਕਾਰ ਸੰਭਾਵੀ ਪਰਮਾਣੂ ਟਕਰਾਅ ਰੋਕਣ ‘ਤੇ ਸਭ ਤੋਂ ਵੱਧ ਮਾਣ : ਟਰੰਪ

ਵਾਸ਼ਿੰਗਟਨ, 31 ਮਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਗੋਲੀਬਾਰੀ ਦੀ ਬਜਾਏ ਵਪਾਰ ਰਾਹੀਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੰਭਾਵੀ ਪਰਮਾਣੂ ਜੰਗ ਨੂੰ ਰੋਕਣ ਬਾਰੇ ਸਮਝੌਤੇ ‘ਤੇ ਉਨ੍ਹਾਂ ਨੂੰ ਸਭ ਤੋਂ ਵੱਧ ਮਾਣ ਹੈ। ਪਿਛਲੇ ਕੁਝ ਹਫ਼ਤਿਆਂ ਵਿਚ ਟਰੰਪ ਨੇ ਇਹ ਵੀ ਵਾਰ-ਵਾਰ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ […]

ਟਰੰਪ ਵੱਲੋਂ ਵਿਦੇਸ਼ੀ ਸਟੀਲ ਇੰਪੋਰਟ ‘ਤੇ 50% ਟੈਰਿਫ ਦਾ ਐਲਾਨ

ਸਟੀਲ ਟੈਰਿਫ ਵਧਾਉਣ ਨਾਲ ਵੱਡੇ ਉਦਯੋਗਾਂ ‘ਤੇ ਪਵੇਗਾ ਅਸਰ ਵਾਸ਼ਿੰਗਟਨ, 31 ਮਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਵਿਦੇਸ਼ੀ ਸਟੀਲ ਆਯਾਤ ‘ਤੇ ਟੈਰਿਫ ਦੁੱਗਣਾ ਕਰਨ ਦੀ ਯੋਜਨਾ ਦਾ ਐਲਾਨ ਕੀਤਾ, ਜਿਸ ਨਾਲ ਟੈਰਿਫ ਦਰ ਮੌਜੂਦਾ 25 ਫੀਸਦੀ ਤੋਂ ਵੱਧ ਕੇ 50 ਫੀਸਦੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਟੈਰਿਫ ਦਾ ਉਦੇਸ਼ ਅਮਰੀਕੀ ਸਟੀਲ […]

ਅਮਰੀਕੀ ਫੈਡਰਲ ਕੋਰਟ ਵੱਲੋਂ ਟਰੰਪ ਦੇ ਜ਼ਿਆਦਾਤਰ ਟੈਰਿਫਾਂ ਨੂੰ ਅਸਥਾਈ ਤੌਰ ‘ਤੇ ਬਹਾਲ

-ਯੂ.ਐੱਸ. ਇੰਟਰਨੈਸ਼ਨਲ ਟ੍ਰੇਡ ਕੋਰਟ ਨੇ ਟੈਰਿਫ ‘ਤੇ ਲਾਈ ਸੀ ਰੋਕ ਵਾਸ਼ਿੰਗਟਨ, 31 ਮਈ (ਪੰਜਾਬ ਮੇਲ)- ਅਮਰੀਕਾ ਦੀ ਇੱਕ ਫੈਡਰਲ ਅਪੀਲ ਅਦਾਲਤ ਨੇ ਵੀਰਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜ਼ਿਆਦਾਤਰ ਟੈਰਿਫਾਂ ਨੂੰ ਅਸਥਾਈ ਤੌਰ ‘ਤੇ ਬਹਾਲ ਕਰ ਦਿੱਤਾ। ਇੱਕ ਦਿਨ ਪਹਿਲਾਂ ਯੂ.ਐੱਸ. ਇੰਟਰਨੈਸ਼ਨਲ ਟ੍ਰੇਡ ਕੋਰਟ ਨੇ ਇਹ ਕਹਿੰਦੇ ਹੋਏ ਟਰੰਪ ਦੇ ਟੈਰਿਫਾਂ ‘ਤੇ ਰੋਕ ਲਗਾ ਦਿੱਤੀ […]

ਅਮਰੀਕਾ ਵੱਲੋਂ ਬੱਚਿਆਂ ਤੇ ਗਰਭਵਤੀ ਔਰਤਾਂ ਲਈ ਲਾਜ਼ਮੀ ਕੋਵਿਡ-19 ਟੀਕਾਕਰਨ ਖਤਮ

ਇੰਡੀਆਨਾ, 31 ਮਈ (ਪੰਜਾਬ ਮੇਲ)- ਇਕ ਪਾਸੇ ਜਿੱਥੇ ਦੁਨੀਆਂ ਭਰ ਵਿਚ ਕੋਰੋਨਾ ਦੀ ਰੋਕਥਾਮ ਲਈ ਸਖ਼ਤ ਉਪਾਅ ਕੀਤੇ ਜਾ ਰਹੇ ਹਨ, ਉੱਥੇ ਅਮਰੀਕਾ ਨੇ ਕੋਵਿਡ ਟੀਕਾਕਰਨ ਸਬੰਧੀ ਵੱਡਾ ਫ਼ੈਸਲਾ ਲਿਆ ਹੈ। ਯੂ.ਐੱਸ. ਹੈਲਥ ਐਂਡ ਹਿਊਮਨ ਸਰਵਿਸਿਜ਼ (ਐੱਚ.ਐੱਚ.ਐੱਸ.) ਦੇ ਸਕੱਤਰ ਰੌਬਰਟ ਐੱਫ. ਕੈਨੇਡੀ ਜੂਨੀਅਰ ਨੇ 27 ਮਈ, 2025 ਨੂੰ ਐਲਾਨ ਕੀਤਾ ਕਿ ਰੋਗ ਨਿਯੰਤਰਣ ਅਤੇ ਰੋਕਥਾਮ […]