ਪੈਂਟਾਗਨ ਦਾ ਨਾਂ ‘ਜੰਗ ਦਾ ਵਿਭਾਗ’ ਰੱਖਿਆ ਜਾਵੇਗਾ, ਟਰੰਪ ਛੇਤੀ ਕਰਨਗੇ ਆਦੇਸ਼ ਜਾਰੀ
ਸੈਕਰਾਮੈਂਟੋ, 6 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੈਂਟਾਗਨ ਦਾ ਨਾਂ ‘ਡਿਪਾਰਟਮੈਂਟ ਆਫ ਵਾਰ’ ਰੱਖਣ ਦਾ ਫੈਸਲਾ ਕੀਤਾ ਹੈ ਤੇ ਇਸ ਸਬੰਧੀ ਉਹ ਛੇਤੀ ਆਦੇਸ਼ ਜਾਰੀ ਕਰਨਗੇ। ਪੈਂਟਾਗਨ ਦਾ ਨਾਂ ਡਿਪਾਰਟਮੈਂਟ ਆਫ ਵਾਰ 1947 ਵਿਚ ਰੱਖਣ ਦਾ ਫੈਸਲਾ ਹੋਇਆ ਸੀ ਪਰੰਤੂ ਕੈਬਨਿਟ ਦੇ ਪੁਨਰਗਠਨ ਕਾਰਨ ਇਸ ਨੂੰ ਰੋਕ ਲਿਆ ਗਿਆ ਸੀ। ਨਾਂ […]