ਨਹੀਂ ਰਹੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ
ਚੰਡੀਗੜ੍ਹ, 29 ਮਈ (ਪੰਜਾਬ ਮੇਲ)- ਟਕਸਾਲੀ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਆਖਰੀ ਸਾਹ ਲਏ। ਸੁਖਦੇਵ ਸਿੰਘ ਢੀਂਡਸਾ […]