ਟਰੰਪ ਤੇ ਮੋਦੀ ਦੀ ਨਿੱਜੀ ਦੋਸਤੀ ਹੁਣ ਖ਼ਤਮ ਹੋਈ : ਜੌਹਨ ਬੋਲਟਨ ਦਾ ਦਾਅਵਾ
ਵਾਸ਼ਿੰਗਟਨ, 5 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਸਾਬਕਾ ਕੌਮੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਜੌਹਨ ਬੋਲਟਨ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਚੰਗੇ ਨਿੱਜੀ ਸਬੰਧ ਸਨ, ਪਰ ‘ਹੁਣ ਉਹ ਖ਼ਤਮ ਹੋ ਗਏ ਹਨ।’ ਬੋਲਟਨ ਨੇ ਕਿਹਾ ਕਿ ਅਮਰੀਕੀ ਆਗੂ ਨਾਲ ਗੂੜ੍ਹੇ ਰਿਸ਼ਤੇ ਆਲਮੀ ਆਗੂਆਂ ਨੂੰ ‘ਸਭ ਤੋਂ ਮਾੜੇ ਦੌਰ’ ਤੋਂ […]