ਸਮੁੱਚਾ ਪੰਜਾਬ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਇਆ
– ਸੂਬੇ ਦੇ 3.54 ਲੱਖ ਲੋਕ ਹੜ੍ਹਾਂ ਤੋਂ ਪ੍ਰਭਾਵਿਤ – ਹੜ੍ਹਾਂ ਕਾਰਨ ਹੁਣ ਤੱਕ ਗਈਆਂ 30 ਜਾਨਾਂ : ਰਿਪੋਰਟ – ਫ਼ੌਜ, ਐੱਨ.ਡੀ.ਆਰ.ਐੱਫ. ਅਤੇ ਪੁਲਿਸ ਦੀਆਂ ਟੀਮਾਂ ਵੀ ਰਾਹਤ ਕੰਮਾਂ ‘ਚ ਜੁੱਟੀਆਂ ਚੰਡੀਗੜ੍ਹ, 3 ਸਤੰਬਰ (ਪੰਜਾਬ ਮੇਲ)- ਭਿਆਨਕ ਹੜ੍ਹਾਂ ਨੇ ਹੁਣ ਸਮੁੱਚਾ ਪੰਜਾਬ ਆਪਣੀ ਲਪੇਟ ‘ਚ ਲੈ ਲਿਆ ਹੈ। ਪਹਿਲਾਂ ਪਹਾੜਾਂ ਦੇ ਪਾਣੀ ਨੇ ਮਾਰ ਕੀਤੀ […]