ਜੂਨੀਅਰ ਵਿਸ਼ਵ ਕੱਪ ਲਈ ਭਾਰਤ ਦੌਰਾ ਕਰੇਗੀ ਪਾਕਿਸਤਾਨੀ ਹਾਕੀ ਟੀਮ

ਬਿਹਾਰ, 1 ਸਤੰਬਰ (ਪੰਜਾਬ ਮੇਲ)- ਪਾਕਿਸਤਾਨ ਦੀ ਹਾਕੀ ਟੀਮ ਇਸ ਸਾਲ ਦੇ ਅਖ਼ੀਰ ਵਿੱਚ ਭਾਰਤ ਦਾ ਦੌਰਾ ਕਰੇਗਾ। ਉਹ ਇੱਥੇ ਐੱਫ.ਆਈ.ਐੱਚ. ਜੂਨੀਅਰ ਵਿਸ਼ਵ ਕੱਪ ਵਿਚ ਹਿੱਸਾ ਲੈਣ ਆਵੇਗੀ। ਇਸ ਦੀ ਪੁਸ਼ਟੀ ਹਾਕੀ ਇੰਡੀਆ ਦੇ ਸਕੱਤਰ ਜਨਰਲ ਭੋਲਾਨਾਥ ਨੇ ਕੀਤੀ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਦੇ ਚੱਲਦਿਆਂ ਸੁਰੱਖਿਆ ਦਾ ਹਵਾਲਾ ਦਿੰਦੇ […]

ਮੀਂਹ ਪੈਣ ਦਾ ਸਿਲਸਿਲਾ ਜਾਰੀ; ਨੌਂ ਜ਼ਿਲ੍ਹਿਆਂ ਲਈ ‘ਰੈੱਡ’ ਅਲਰਟ

ਚੰਡੀਗੜ੍ਹ, 1 ਸਤੰਬਰ, (ਪੰਜਾਬ ਮੇਲ) –  ਪੰਜਾਬ ਵਿੱਚ ਪਿਛਲੇ ਇੱਕ ਹਫਤੇ ਤੋਂ ਅੱਠ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਨ੍ਹਾਂ ਜ਼ਿਲ੍ਹਿਆਂ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ ਅਤੇ 26 ਲੋਕਾਂ ਦੀ ਮੌਤ ਹੋ ਚੁੱਕੀ ਹੈ। ਲੰਘੇ ਦਿਨ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਨਾਲ ਸੂਬੇ ਵਿੱਚ […]

ਪੰਜਾਬ ਵਿੱਚ ਮੀਂਹ ਕਰਕੇ ਹਾਲਾਤ ਹੋਰ ਵਿਗੜੇ; ਹੜ੍ਹਾਂ ਦੌਰਾਨ ਮੌਤਾਂ ਦੀ ਗਿਣਤੀ 26 ਹੋਈ

ਚੰਡੀਗੜ੍ਹ, 31 ਅਗਸਤ (ਪੰਜਾਬ ਮੇਲ)- ਪੰਜਾਬ ਵਿੱਚ ਲੰਘੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਕਰਕੇ ਹੜ੍ਹਾਂ ਦੀ ਹਾਲਤ ਹੋਰ ਗੰਭੀਰ ਹੋਣ ਲੱਗੀ ਹੈ। ਇਸ ਸਮੇਂ ਤੱਕ ਪੰਜਾਬ ਦੇ 1000 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ ਤੇ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੀਂਹ ਨੂੰ ਵੇਖਦਿਆਂ ਹੜ੍ਹ ਪ੍ਰਭਾਵਿਤ […]

 11.3 ਮਿਲੀਅਨ ਤੋਂ ਵੱਧ ਪੈਂਡਿੰਗ ਕੇਸਾਂ ਦੇ ਰਿਕਾਰਡ-ਸੈੱਟਿੰਗ ਬੈਕਲਾਗ ਦਾ ਸਾਹਮਣਾ ਕਰਨਾ ਪੈ ਰਿਹਾ

ਵਾਸ਼ਿੰਗਟਨ, 31 ਅਗਸਤ (ਪੰਜਾਬ ਮੇਲ)-  ਜੁਲਾਈ 2025 ਤੱਕ, ਯੂ.ਐਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੂੰ 11.3 ਮਿਲੀਅਨ ਤੋਂ ਵੱਧ ਪੈਂਡਿੰਗ ਕੇਸਾਂ ਦੇ ਰਿਕਾਰਡ-ਸੈੱਟਿੰਗ ਬੈਕਲਾਗ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਕਿ ਘੱਟੋ-ਘੱਟ ਇੱਕ ਦਹਾਕੇ ਵਿੱਚ ਸਭ ਤੋਂ ਵੱਧ ਹੈ। ਇਹ ਵਾਧਾ ਕੇਸਾਂ ਦੀ ਪੂਰਤੀ ਵਿੱਚ ਤੇਜ਼ੀ ਨਾਲ ਕਮੀ, ਵਿੱਤੀ ਸਾਲ 2025 (Q2 FY2025) ਦੀ ਦੂਜੀ ਤਿਮਾਹੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 18% ਦੀ ਗਿਰਾਵਟ, ਅਤੇ 34,000 ਤੋਂ ਵੱਧ […]

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਮਹਾਨ ਕੋਸ਼ ਦੀ ਬੇਅਦਬੀ ਕਰਨ ਦੀ ਕੀਤੀ ਨਿਖੇਧੀ

ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸਿੱਖ ਸਾਹਿਤ ਦੇ ਸਸਕਾਰ ਲਈ ਸ਼੍ਰੋਮਣੀ ਕਮੇਟੀ ਨਾਲ ਕਰਨਾ ਚਾਹੀਦਾ ਸੀ ਰਾਬਤਾ : ਐਡਵੋਕੇਟ ਧਾਮੀ ਅੰਮ੍ਰਿਤਸਰ, 30 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਮਹਾਨ ਕੋਸ਼ ਨੂੰ ਜ਼ਮੀਨ ਹੇਠਾਂ ਦੱਬ ਕੇ ਕੀਤੀ ਬੇਅਦਬੀ ਦੀ ਹਰਕਤ ਨੂੰ ਮੰਦਭਾਗੀ, ਨਿੰਦਣਯੋਗ ਅਤੇ ਸਿੱਖ ਰਹੁਰੀਤਾਂ […]

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:

– ਸ਼ਹੀਦੀ ਨਗਰ ਕੀਰਤਨ ਸਾਸਾਰਾਮ ਤੋਂ ਅਗਲੇ ਪੜਾਅ ਬਨਾਰਸ ਲਈ ਰਵਾਨਾ – ਨਗਰ ਕੀਰਤਨ ਦਾ ਯੂ.ਪੀ. ਬਿਹਾਰ ਬਾਰਡਰ ‘ਤੇ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਵੱਲੋਂ ਭਰਵਾਂ ਸਵਾਗਤ ਅੰਮ੍ਰਿਤਸਰ, 30 ਅਗਸਤ (ਪੰਜਾਬ ਮੇਲ)- ਨੌਂਵੇ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ […]

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ

-ਪਿੰਡਾਂ ਵਿਚ ਪਹੁੰਚ ਕੇ ਪੀੜਤਾਂ ਦੀਆਂ ਮੁਸਕਲਾਂ ਸੁਣੀਆਂ ਤੇ ਰਾਹਤ ਸਮੱਗਰੀ ਵੰਡੀ ਅੰਮ੍ਰਿਤਸਰ, 30 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਵੀ ਦਰਿਆ ਨਾਲ ਲੱਗਦੇ ਹਲਕਾ ਰਮਦਾਸ ਤੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀਆਂ ਮੁਸਕਲਾਂ ਸੁਣੀਆਂ ਅਤੇ ਮੁੱਢਲੀਆਂ ਲੋੜਾਂ ਲਈ ਆਪ ਪਿੰਡਾਂ ਵਿਚ […]

ਜਰਖੜ ਅਕੈਡਮੀ ਨੇ ਹਾਕੀ ਦੇ ਜਾਦੂਗਰ ਧਿਆਨ ਚੰਦ ਦਾ ਜਨਮਦਿਨ ਮਨਾਇਆ

-ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਖਿਡਾਰੀਆਂ ਨੂੰ ਧਿਆਨ ਚੰਦ ਵਰਗਾ ਖਿਡਾਰੀ ਬਣਨ ਲਈ ਕੀਤਾ ਪ੍ਰੇਰਿਤ ਲੁਧਿਆਣਾ, 30 ਅਗਸਤ (ਜਗਰੂਪ ਸਿੰਘ ਜਰਖੜ/ਪੰਜਾਬ ਮੇਲ)- ਜਰਖੜ ਹਾਕੀ ਅਕੈਡਮੀ ਨੇ ਸਾਲਾਨਾ ਖੇਡ ਦਿਵਸ ਮੌਕੇ ਹਾਕੀ ਦੇ ਜਾਦੂਗਰ ਧਿਆਨ ਚੰਦ ਦਾ ਜਨਮ ਦਿਨ ਬਹੁਤ ਹੀ ਸਤਿਕਾਰ ਅਤੇ ਖੇਡ ਭਾਵਨਾ ਨਾਲ ਮਨਾਇਆ । ਇਸ ਮੌਕੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ […]

ਸਿਲੀਕਾਨ ਵੈਲੀ ਵਿਚ ਮਾਈਕ੍ਰੋਸਾਫਟ ਦੇ ਕੈਂਪਸ ਵਿਚ ਸਾਫਟਵੇਅਰ ਇੰਜੀਨੀਅਰ ਭਾਰਤੀ ਨਾਗਰਿਕ ਦੀ ਮੌਤ

ਸਿਲੀਕਾਨ ਵੈਲੀ, 30 ਅਗਸਤ (ਰਾਜ ਗੋਗਨਾ/ਪੰਜਾਬ ਮੇਲ)-ਬੀਤੇ ਦਿਨੀਂ ਅਮਰੀਕਾ ਦੇ ਸਿਲੀਕਾਨ ਵੈਲੀ ਵਿਚ ਮਾਈਕ੍ਰੋਸਾਫਟ ਦੇ ਕੈਂਪਸ ਵਿਚ ਸਾਫਟਵੇਅਰ ਇੰਜੀਨੀਅਰ ਦੇ ਵਜੋਂ ਕੰਮ ਕਰਨ ਵਾਲੇ ਇਕ ਭਾਰਤੀ ਨਾਗਰਿਕ ਪ੍ਰਤੀਕ ਪਾਂਡੇ (35) ਸਾਲ ਦੀ ਮੌਤ ਹੋ ਗਈ ਹੈ। ਉਹ ਜਦੋਂ ਆਪਣੇ ਦਫ਼ਤਰ ਵਿਚ ਦਾਖਲ ਹੋਇਆ ਅਤੇ ਅਗਲੀ ਸਵੇਰ ਉਹ ਮ੍ਰਿਤਕ ਪਾਇਆ ਗਿਆ, ਜਿਸਨੇ ਸਾਰਿਆਂ ਨੂੰ ਹੈਰਾਨ ਕਰ […]

ਕਿਸੇ ਵੀ ‘ਭਿਆਨਕ ਤ੍ਰਾਸਦੀ’ ਦੀ ਸਥਿਤੀ ‘ਚ ਹਰ ਜ਼ਿੰਮੇਵਾਰੀ ਸੰਭਾਲਣ ਲਈ ਤਿਆਰ : ਜੇ.ਡੀ. ਵੈਂਸ

ਵਾਸ਼ਿੰਗਟਨ, 30 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਕਿਹਾ ਹੈ ਕਿ ਉਨ੍ਹਾਂ ਦੀ ਮੌਜੂਦਾ ਭੂਮਿਕਾ ਨੇ ਉਨ੍ਹਾਂ ਨੂੰ ਕਿਸੇ ਵੀ ‘ਭਿਆਨਕ ਤ੍ਰਾਸਦੀ’ ਦੀ ਸਥਿਤੀ ‘ਚ ਦੇਸ਼ ਦਾ ਉੱਚ ਅਹੁਦਾ ਸੰਭਾਲਣ ਲਈ ਤਿਆਰ ਕੀਤਾ ਹੈ। ਹਾਲਾਂਕਿ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੀ ‘ਸਿਹਤ ਬਹੁਤ ਚੰਗੀ’ ਹੈ ਅਤੇ ਉਮੀਦ ਪ੍ਰਗਟ […]