ਵਿਜੀਲੈਂਸ ਵੱਲੋਂ ਵਿਧਾਇਕ ਰਮਨ ਅਰੋੜਾ ਅਦਾਲਤ ‘ਚ ਪੇਸ਼
-5 ਦਿਨ ਦਾ ਮਿਲਿਆ ਰਿਮਾਂਡ ਜਲੰਧਰ, 24 ਮਈ (ਪੰਜਾਬ ਮੇਲ)- ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਟੀਮ ਬਾਅਦ ਦੁਪਹਿਰ ਤਿੰਨ ਵਜੇ ਦੇ ਕਰੀਬ ਜ਼ਿਲ੍ਹਾ ਸੈਸ਼ਨ ਕੋਰਟ ਵਿਚ ਲੈ ਕੇ ਪਹੁੰਚੀ ਤੇ ਉਸ ਨੂੰ ਜੱਜ ਦੇ ਸਾਹਮਣੇ ਪੇਸ਼ ਕੀਤਾ। ਅਦਾਲਤ ਤੋਂ ਵਿਜੀਲੈਂਸ ਨੇ 10 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ 5 ਦਿਨ ਦਾ ਰਿਮਾਂਡ ਦਿੱਤਾ […]